John 4:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦਾ ਖੂਹ ਉੱਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਯਾਕੂਬ ਦਾ ਖੂਹ ਸੀ ਅਤੇ ਯਿਸੂ ਯਾਤਰਾ ਕਰਦੇ ਥੱਕ ਗਏ ਸਨ ਇਸ ਲਈ ਉਹ ਉਸ ਖੂਹ ਦੇ ਕੋਲ ਬੈਠ ਗਏ । ਇਹ ਦੁਪਹਿਰ ਦਾ ਸਮਾਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਾਕੋਬ ਦਾ ਖੂਹ ਉੱਥੇ ਸੀ। ਯਿਸ਼ੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਏ ਅਤੇ ਉੱਥੇ ਬੈਠ ਗਏ। ਇਹ ਲਗਭਗ ਦੁਪਹਿਰ ਦਾ ਸਮਾਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਥੇ ਯਾਕੂਬ ਦਾ ਖੂਹ ਹੈਸੀ ਸੋ ਯਿਸੂ ਪੈਂਡੇ ਤੋਂ ਥੱਕ ਕੇ ਉਸ ਖੂਹ ਉੱਤੇ ਐਵੇਂ ਬੈਠ ਗਿਆ। ਉਹ ਦੁਪਹਿਰਕੁ ਦਾ ਵੇਲਾ ਸੀ
Punjabi ERV
ਯਾਕੂਬ ਦਾ ਖੂਹ ਉਥੇ ਸੀ। ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਚੁੱਕਾ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ। ਲਗਭਗ ਦੁਪਿਹਰ ਦਾ ਸਮਾਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یعقُوب دا کُھوہ اوتھے ای سی۔ سو یِسُوع پَینڈا کر دیاں کر دیاں تھَکّا ہویا ایویں کُھوہ اُتّے بَہہ گیا۔ ایہہ دوپہر کُو دا ویلا سی۔
Punjabi Standard Bible (Punjabi Standard Bible) 2023
ਉੱਥੇ ਯਾਕੂਬ ਦਾ ਖੂਹ ਸੀ ਅਤੇ ਯਿਸੂ ਸਫ਼ਰ ਦਾ ਥੱਕਿਆ ਹੋਇਆ ਉਸ ਖੂਹ ਉੱਤੇ ਬੈਠ ਗਿਆ। ਇਹ ਦਿਨ ਦੇ ਲਗਭਗ ਬਾਰਾਂ ਵਜੇ ਦਾ ਸਮਾਂ ਸੀ।