John 4:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋੜਾ ਪਾਣੀ ਪੀਣ ਲਈ ਦੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਇੱਕ ਸਾਮਰੀ ਔਰਤ ਪਾਣੀ ਭਰਨ ਦੇ ਲਈ ਆਈ । ਯਿਸੂ ਨੇ ਉਸ ਨੂੰ ਕਿਹਾ, “ਮੈਨੂੰ ਪਾਣੀ ਪਿਲਾ ਦੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਸਾਮਰਿਯਾ ਵਾਸੀ ਔਰਤ ਪਾਣੀ ਭਰਨ ਲਈ ਖੂਹ ਤੇ ਆਈ। ਯਿਸ਼ੂ ਨੇ ਉਸ ਨੂੰ ਕਿਹਾ, “ਕਿ ਤੂੰ ਮੈਨੂੰ ਪੀਣ ਲਈ ਪਾਣੀ ਦੇਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਮਰਿਯਾ ਦੀ ਇੱਕ ਤੀਵੀਂ ਪਾਣੀ ਭਰਨੇ ਆਈ। ਯਿਸੂ ਨੇ ਉਹ ਨੂੰ ਆਖਿਆ, ਮੈਨੂੰ ਜਲ ਪਿਆ
Punjabi ERV
ਇੱਕ ਸਾਮਰੀ ਔਰਤ ਖੂਹ ਤੇ ਪਾਣੀ ਖਿਚ੍ਚਣ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਥੋਡ਼ਾ ਪਾਣੀ ਪੀਣ ਲਈ ਦੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਸਾਮਰੀ ਔਰਤ ਖੂਹ ਤੇ ਪਾਣੀ ਭਰਨ ਲਈ ਆਈ। ਯਿਸੂ ਨੇ ਉਸ ਔਰਤ ਨੂੰ ਆਖਿਆ, “ਮੈਨੂੰ ਪਾਣੀ ਪੀਣ ਲਈ ਦੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سامریہ دی اِک عورت پانی بھرن آئی۔ یِسُوع اوہنوں آکھیا مَینُوں پانی پیا۔
Punjabi Standard Bible (Punjabi Standard Bible) 2023
ਤਦ ਸਾਮਰਿਯਾ ਦੀ ਇੱਕ ਔਰਤ ਪਾਣੀ ਭਰਨ ਲਈ ਆਈ ਅਤੇ ਯਿਸੂ ਨੇ ਉਸ ਨੂੰ ਕਿਹਾ, “ਮੈਨੂੰ ਪਾਣੀ ਪਿਆ।”