John 5:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੂਦੀਆਂ ਨੇ ਉਸ ਰਾਜੀ ਹੋ ਜਾਣ ਵਾਲੇ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ ਤੇ ਤੇਰਾ ਬਿਸਤਰਾ ਚੁੱਕਣਾ ਨੇਮ ਦੇ ਖਿਲਾਫ਼ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਆਦਮੀ ਨੂੰ ਕਿਹਾ, “ਅੱਜ ਸਬਤ ਹੈ, ਅੱਜ ਦੇ ਦਿਨ ਤੇਰੇ ਲਈ ਬਿਸਤਰਾ ਚੁੱਕਣਾ ਵਿਵਸਥਾ ਦੇ ਵਿਰੁੱਧ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਯਹੂਦੀ ਆਗੂਆਂ ਨੇ ਉਸ ਚੰਗੇ ਹੋਏ ਆਦਮੀ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਮੰਜੀ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਯਹੂਦੀਆਂ ਨੇ ਉਸ ਨਿਰੋਏ ਕੀਤੇ ਹੋਏ ਮਨੁੱਖ ਨੂੰ ਆਖਿਆ ਭਈ ਇਹ ਸਬਤ ਦਾ ਦਿਨ ਹੈ ਅਤੇ ਤੈਨੂੰ ਮੰਜੀ ਚੁਕਣੀ ਜੋਗ ਨਹੀਂ ਹੈ
Punjabi ERV
ਇਸ ਲਈ ਯਹੂਦੀਆਂ ਨੇ ਉਸ ਰਾਜੀ ਹੋ ਜਾਣ ਵਾਲੇ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ ਤੇ ਤੇਰਾ ਬਿਸਤਰਾ ਚੁੱਕਣਾ ਨੇਮ ਦੇ ਖਿਲਾਫ਼ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے یہُودِیاں اوہنوں جیہڑا چَنگا ہویا سی آکھیا اَج سبت دا دِن اے تینُوں مَنجی چُکنی نئیں چاہیدی۔
Punjabi Standard Bible (Punjabi Standard Bible) 2023
ਅਤੇ ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਵਿਅਕਤੀ ਨੂੰ ਕਿਹਾ, “ਇਹ ਸਬਤ ਦਾ ਦਿਨ ਹੈ, ਇਸ ਕਰਕੇ ਤੈਨੂੰ ਆਪਣਾ ਬਿਸਤਰਾ ਚੁੱਕਣਾ ਯੋਗ ਨਹੀਂ ਹੈ।”