John 5:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸਨੇ ਮੈਨੂੰ ਚੰਗਾ ਕੀਤਾ ਹੈ, ਉਸ ਨੇ ਮੈਨੂੰ ਆਖਿਆ, ‘ਆਪਣਾ ਬਿਸਤਰਾ ਚੁੱਕ ਤੇ ਤੁਰ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਆਦਮੀ ਨੇ ਉੱਤਰ ਦਿੱਤਾ, “ਉਹ ਜਿਸ ਨੇ ਮੈਨੂੰ ਚੰਗਾ ਕੀਤਾ ਹੈ, ਉਸੇ ਨੇ ਮੈਨੂੰ ਕਿਹਾ, ‘ਆਪਣਾ ਬਿਸਤਰਾ ਚੁੱਕ ਅਤੇ ਚੱਲ ਫਿਰ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸ ਨੇ ਆਖਿਆ, ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ, “ਉਸ ਨੇ ਮੈਨੂੰ ਆਖਿਆ ਕਿ ‘ਮੰਜੀ ਚੁੱਕ ਤੇ ਤੁਰ।’ ”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਨੇ ਮੈਨੂੰ ਚੰਗਾ ਕੀਤਾ ਉਸੇ ਨੇ ਮੈਨੂੰ ਆਖਿਆ, ਆਪਣੀ ਮੰਜੀ ਚੁੱਕ ਤੇ ਤੁਰ ਪਓ
Punjabi ERV
ਪਰ ਉਸਨੇ ਆਖਿਆ, “ਉਹ ਵਿਅਕਤੀ ਜਿਸਨੇ ਮੈਨੂੰ ਚੰਗਾ ਕੀਤਾ ਹੈ, ਉਸਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਤੁਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں جواب دِتّا پئی جِس مَینُوں چَنگا کِیتا اوسے مَینُوں آکھیا ”اپنی مَنجی چُک تے ٹُر پَو۔“
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜਿਸ ਨੇ ਮੈਨੂੰ ਚੰਗਾ ਕੀਤਾ ਓਸੇ ਨੇ ਮੈਨੂੰ ਕਿਹਾ, ‘ਆਪਣਾ ਬਿਸਤਰਾ ਚੁੱਕ ਅਤੇ ਚੱਲ-ਫਿਰ’।”