John 5:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀਆਂ ਨੇ ਉਸ ਤੋਂ ਪੁੱਛਿਆ, “ਉਹ ਆਦਮੀ ਕੌਣ ਹੈ, ਜਿਸ ਨੇ ਤੈਨੂੰ ਕਿਹਾ, ‘ਬਿਸਤਰਾ ਚੁੱਕ ਅਤੇ ਚੱਲ ਫਿਰ’?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹਨਾਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕੇ ਤੂੰ ਆਪਣੀ ਮੰਜੀ ਚੁੱਕ ਅਤੇ ਤੁਰ?”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਤੋਂ ਪੁੱਛਿਆ, ਉਹ ਕਿਹੜਾ ਆਦਮੀ ਹੈ ਜਿਹ ਨੇ ਤੈਨੂੰ ਆਖਿਆ ਭਈ ਚੁੱਕ ਕੇ ਤੁਰ ਪਓ?
Punjabi ERV
ਯਹੂਦੀਆਂ ਨੇ ਉਸਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں پُچھیا اوہ کیہڑا بندہ اے جِس تینُوں آکھیا پئی اپنی مَنجی چُک تے ٹُرپَو؟
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਸ ਤੋਂ ਪੁੱਛਿਆ, “ਕੌਣ ਹੈ ਉਹ ਮਨੁੱਖ ਜਿਸ ਨੇ ਤੈਨੂੰ ਕਿਹਾ, ‘ਆਪਣਾ ਬਿਸਤਰਾ ਚੁੱਕ ਅਤੇ ਚੱਲ-ਫਿਰ’?”