John 5:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁੱਕਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਚੰਗਾ ਹੋਇਆ ਆਦਮੀ ਨਹੀਂ ਜਾਣਦਾ ਸੀ ਕਿ ਉਹ ਕੌਣ ਹੈ ਕਿਉਂਕਿ ਯਿਸੂ ਭੀੜ ਦੇ ਕਾਰਨ ਉਸ ਥਾਂ ਤੋਂ ਚਲੇ ਗਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਦਮੀ ਜਿਹੜਾ ਚੰਗਾ ਹੋਇਆ ਸੀ ਉਹ ਨਹੀਂ ਸੀ ਜਾਣਦਾ ਕਿ ਉਸ ਨੂੰ ਚੰਗਾ ਕਰਨ ਵਾਲਾ ਕੌਣ ਸੀ, ਕਿਉਂਕਿ ਉੱਥੇ ਜ਼ਿਆਦਾ ਭੀੜ ਹੋਣ ਕਰਕੇ ਯਿਸ਼ੂ ਉੱਥੋਂ ਚਲੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਜਿਹੜਾ ਚੰਗਾ ਹੋਇਆ ਸੀ ਨਹੀਂ ਸੀ ਜਾਣਦਾ ਕਿ ਉਹ ਕੌਣ ਹੈ ਕਿਉਂ ਜੋ ਉਸ ਥਾਂ ਦੀ ਭੀੜ ਦੇ ਹੋਣ ਕਰਕੇ ਯਿਸੂ ਉੱਥੋਂ ਟਲ ਗਿਆ ਸੀ
Punjabi ERV
ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁਕਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ جیہڑا ولّ ہویا سی۔ نئیں سی جان دا پئی اوہ کون اے۔ کیوں جو اوس تھاں بِھیڑ سی تے ایس واسطے یِسُوع لاہنبے ہوگیا سی۔
Punjabi Standard Bible (Punjabi Standard Bible) 2023
ਪਰ ਜਿਹੜਾ ਚੰਗਾ ਹੋਇਆ ਸੀ ਨਹੀਂ ਜਾਣਦਾ ਸੀ ਕਿ ਉਹ ਕੌਣ ਹੈ, ਕਿਉਂਕਿ ਭੀੜ ਹੋਣ ਕਰਕੇ ਯਿਸੂ ਉਸ ਥਾਂ ਤੋਂ ਚੁੱਪਚਾਪ ਨਿੱਕਲ ਗਿਆ ਸੀ।