John 5:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਯਿਸੂ ਨੇ ਉਸ ਨੂੰ ਮੰਦਰ ਵਿੱਚ ਵੇਖਿਆ। ਅਤੇ ਉਸ ਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸੱਕਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਦਿਨਾਂ ਦੇ ਬਾਅਦ ਯਿਸੂ ਉਸ ਆਦਮੀ ਨੂੰ ਹੈਕਲ ਵਿੱਚ ਮਿਲੇ ਅਤੇ ਉਸ ਨੂੰ ਕਿਹਾ, “ਦੇਖ, ਹੁਣ ਤੂੰ ਚੰਗਾ ਹੋ ਗਿਆ ਹੈਂ, ਫਿਰ ਪਾਪ ਨਾ ਕਰਨਾ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਪਹਿਲਾਂ ਤੋਂ ਵੀ ਬੁਰਾ ਹਾਲ ਹੋ ਜਾਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਸਨੂੰ ਹੈਕਲ ਵਿੱਚ ਵੇਖਿਆ ਅਤੇ ਉਸਨੂੰ ਕਿਹਾ, “ਵੇਖ, ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰੇ ਨਾਲ ਇਸ ਤੋਂ ਵੀ ਕੁਝ ਬੁਰਾ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਯਿਸੂ ਉਹ ਨੂੰ ਹੈਕਲ ਵਿੱਚ ਮਿਲਿਆ ਅਤੇ ਉਹ ਨੂੰ ਕਿਹਾ, ਵੇਖ ਹੁਣ ਤੂੰ ਚੰਗਾ ਹੋ ਗਿਆ ਹੈਂ, ਫੇਰ ਪਾਪ ਨਾ ਕਰੀਂ ਕਿਤੇ ਐਉਂ ਨਾ ਹੋਵੇ ਜੋ ਐਸ ਨਾਲੋਂ ਵੀ ਕੋਈ ਬੁਰੀ ਬਿਪਤਾ ਤੇਰੇ ਉੱਤੇ ਆ ਪਵੇ
Punjabi ERV
ਬਾਦ ਵਿੱਚ ਯਿਸੂ ਨੇ ਉਸਨੂੰ ਮੰਦਰ ਵਿੱਚ ਵੇਖਿਆ। ਅਤੇ ਉਸਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈਡ਼ੀ ਗੱਲ ਵੀ ਵਾਪਰ ਸਕਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے بعدوں یِسُوع اوہنوں ہیکل وِچ ویکھ کے اوہنوں آکھیا ویکھ تُوں چَنگا ہوگیا ایں مُڑ گُناہ نا کریں۔ متے تیرے اُتّے ایدوں وی بُہتی خرابی آ پَوے۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਕਿਹਾ, “ਵੇਖ, ਤੂੰ ਚੰਗਾ ਹੋ ਗਿਆ ਹੈਂ! ਹੁਣ ਪਾਪ ਨਾ ਕਰੀਂ, ਕਿਤੇ ਅਜਿਹਾ ਨਾ ਹੋਵੇ ਕਿ ਤੇਰੇ ਨਾਲ ਇਸ ਤੋਂ ਵੀ ਕੁਝ ਬੁਰਾ ਹੋ ਜਾਵੇ।”