John 5:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸਨੇ ਮੈਨੂੰ ਰਾਜੀ ਕੀਤਾ ਸੀ, ਉਹ ਯਿਸੂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਆਦਮੀ ਯਹੂਦੀਆਂ ਦੇ ਕੋਲ ਗਿਆ ਅਤੇ ਉਹਨਾਂ ਨੂੰ ਦੱਸਿਆ ਕਿ ਜਿਸ ਨੇ ਮੈਨੂੰ ਚੰਗਾ ਕੀਤਾ ਸੀ ਉਹ ਯਿਸੂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਦਮੀ ਉੱਥੋਂ ਵਾਪਸ ਯਹੂਦੀ ਆਗੂਆਂ ਕੋਲ ਗਿਆ ਅਤੇ ਦੱਸਿਆ ਕਿ ਜਿਨ੍ਹਾਂ ਨੇ ਮੈਨੂੰ ਚੰਗਾ ਕੀਤਾ ਹੈ ਉਹ ਯਿਸ਼ੂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਮਨੁੱਖ ਨੇ ਜਾ ਕੇ ਯਹੂਦੀਆਂ ਨੂੰ ਦੱਸਿਆ ਕਿ ਜਿਸ ਨੇ ਮੈਨੂੰ ਚੰਗਾ ਕੀਤਾ ਸੋ ਯਿਸੂ ਹੈ
Punjabi ERV
ਤਦ ਉਹ ਆਦਮੀ ਉਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸਨੇ ਮੈਨੂੰ ਰਾਜੀ ਕੀਤਾ ਸੀ, ਉਹ ਯਿਸੂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ بندہ ٹُر گیا تے یہُودِیاں نُوں خبر دِتّی پئی جِس مَینُوں چَنگا کِیتا سی اوہ یِسُوع اے۔
Punjabi Standard Bible (Punjabi Standard Bible) 2023
ਉਸ ਮਨੁੱਖ ਨੇ ਜਾ ਕੇ ਯਹੂਦੀਆਂ ਨੂੰ ਦੱਸਿਆ ਕਿ ਜਿਸ ਨੇ ਉਸ ਨੂੰ ਚੰਗਾ ਕੀਤਾ, ਉਹ ਯਿਸੂ ਹੈ।