John 5:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਯਹੂਦੀਆਂ ਨੇ ਯਿਸੂ ਨੂੰ ਸਤਾਉਣਾ ਸ਼ੁਰੂ ਕਰ ਦਿੱਤਾ ਕਿਉਂਕਿ ਯਿਸੂ ਨੇ ਇਹ ਚੰਗਾ ਕਰਨ ਦਾ ਕੰਮ ਸਬਤ ਦੇ ਦਿਨ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਕਿਉਂਕਿ ਯਿਸ਼ੂ ਸਬਤ ਦੇ ਦਿਨ ਇਹ ਸਭ ਗੱਲਾਂ ਕਰ ਰਹੇ ਸੀ, ਇਸ ਲਈ ਯਹੂਦੀ ਆਗੂਵੇ ਉਹਨਾਂ ਦਾ ਵਿਰੋਧ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਕਾਰਨ ਯਹੂਦੀਆਂ ਨੇ ਯਿਸੂ ਨੂੰ ਸਤਾਇਆ ਜੋ ਉਹ ਸਬਤ ਦੇ ਦਿਨ ਏਹ ਕੰਮ ਕਰਦਾ ਹੁੰਦਾ ਸੀ
Punjabi ERV
ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸਨੂੰ ਦੁਖ ਦੇਣ ਲੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس گلّے یہُودی یِسُوع دے مگر پئے۔ کیوں جو اوہ اجیہے کمّ سبت نُوں کر دا سی۔
Punjabi Standard Bible (Punjabi Standard Bible) 2023
ਯਹੂਦੀ ਯਿਸੂ ਨੂੰ ਇਸ ਕਾਰਨ ਸਤਾਉਣ ਲੱਗੇ ਕਿਉਂਕਿ ਉਹ ਸਬਤ ਦੇ ਦਿਨ ਇਹ ਕੰਮ ਕਰਦਾ ਸੀ।