John 5:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਯਹੂਦੀਆਂ ਨੂੰ ਕਿਹਾ, “ਮੇਰੇ ਪਿਤਾ ਹਰ ਸਮੇਂ ਕੰਮ ਕਰਦੇ ਹਨ ਅਤੇ ਮੈਂ ਵੀ ਕਰ ਰਿਹਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰੇ ਪਿਤਾ ਹਮੇਸ਼ਾ ਕੰਮ ਕਰਦੇ ਹਨ, ਅਤੇ ਮੈਂ ਵੀ ਕੰਮ ਕਰ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰਾ ਪਿਤਾ ਹੁਣ ਤੀਕੁਰ ਕੰਮ ਕਰਦਾ ਹੈ ਅਤੇ ਮੈਂ ਵੀ ਕੰਮ ਕਰਦਾ ਹਾਂ
Punjabi ERV
ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع جواب دِتّا پئی میرا باپ ہُن تِیکر کمّ کر دا اے تے مَیں وی کمّ کرنا آں۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹੁਣ ਤੱਕ ਕੰਮ ਕਰਦਾ ਹੈ ਅਤੇ ਮੈਂ ਵੀ ਕਰ ਰਿਹਾ ਹਾਂ।”