John 5:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸੱਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਹਨਾਂ ਨੂੰ ਉੱਤਰ ਦਿੰਦੇ ਹੋਏ ਕਿਹਾ, “ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ, ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ; ਉਹ ਕੇਵਲ ਉਹ ਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਦੇ ਦੇਖਦਾ ਹੈ । ਜਿਸ ਤਰ੍ਹਾਂ ਪਿਤਾ ਕਰਦੇ ਹਨ, ਠੀਕ ਉਸੇ ਤਰ੍ਹਾਂ ਪੁੱਤਰ ਵੀ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਉੱਤਰ ਦਿੱਤਾ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ; ਉਹ ਉਹੀ ਕਰ ਸਕਦਾ ਹੈ ਜੋ ਉਹ ਆਪਣੇ ਪਿਤਾ ਨੂੰ ਕਰਦਾ ਵੇਖਦਾ ਹੈ, ਕਿਉਂਕਿ ਜੋ ਕੁਝ ਪਿਤਾ ਕਰਦਾ ਹੈ ਉਹ ਪੁੱਤਰ ਵੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਪੁੱਤ੍ਰ ਆਪ ਤੋਂ ਕੁਝ ਨਹੀਂ ਕਰ ਸੱਕਦਾ ਪਰ ਜੋ ਕੁਝ ਉਹ ਪਿਤਾ ਨੂੰ ਕਰਦਿਆਂ ਵੇਖਦਾ ਹੈ ਕਿਉਂਕਿ ਜੋ ਕੰਮ ਉਹ ਕਰਦਾ ਹੈ ਸੋ ਪੁੱਤ੍ਰ ਵੀ ਉਵੇ ਹੀ ਕਰਦਾ ਹੈ
Punjabi ERV
ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے یِسُوع اوہناں نُوں جواب دِتّا مَیں تُہانوں سَچ سَچ آکھنا آں پئی پُتر آپ توں کُجھ نئیں کر سکدا پر جو کُجھ اوہ باپ نُوں کر دیاں ویکھدا اے۔ کیوں جو جیہڑے کمّ اوہ کر دا اے پُتر وی اوسے طرح کر دا اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਪੁੱਤਰ ਆਪਣੇ ਆਪ ਤੋਂ ਕੁਝ ਨਹੀਂ ਕਰ ਸਕਦਾ ਪਰ ਉਹੀ ਜੋ ਪਿਤਾ ਨੂੰ ਕਰਦਿਆਂ ਵੇਖਦਾ ਹੈ, ਕਿਉਂਕਿ ਜੋ ਪਿਤਾ ਕਰਦਾ ਹੈ, ਪੁੱਤਰ ਵੀ ਉਹੀ ਕਰਦਾ ਹੈ।