John 5:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਜਿਸ ਤਰ੍ਹਾਂ ਪਿਤਾ ਮੁਰਦਿਆਂ ਨੂੰ ਜਿਊਂਦਾ ਕਰਦੇ ਹਨ ਅਤੇ ਉਹਨਾਂ ਨੂੰ ਫਿਰ ਜੀਵਨ ਦਿੰਦੇ ਹਨ ਇਸੇ ਤਰ੍ਹਾਂ ਪੁੱਤਰ ਵੀ ਜਿਸ ਨੂੰ ਉਹ ਚਾਹੁੰਦੇ ਹਨ, ਜੀਵਨ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਤਰ੍ਹਾਂ ਪਿਤਾ ਮੁਰਦਿਆਂ ਨੂੰ ਜਿਵਾ ਲੈਂਦੇ ਹਨ ਅਤੇ ਉਹਨਾਂ ਨੂੰ ਜੀਵਨ ਦਿੰਦੇ ਹਨ, ਉਵੇਂ ਹੀ ਪੁੱਤਰ ਉਹਨਾਂ ਨੂੰ ਜੀਵਨ ਦਿੰਦੇ ਹਨ, ਜਿਸ ਨੂੰ ਉਹ ਦੇਣਾ ਚਾਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਸ ਪਰਕਾਰ ਪਿਤਾ ਮੁਰਦਿਆਂ ਨੂੰ ਉਠਾਲਦਾ ਹੈ ਅਤੇ ਜਿਵਾਲਦਾ ਹੈ ਉਸੇ ਪਰਕਾਰ ਪੁੱਤ੍ਰ ਵੀ ਜਿਨ੍ਹਾਂ ਨੂੰ ਚਾਹੁੰਦਾ ਹੈ ਜਿਵਾਲਦਾ ਹੈ
Punjabi ERV
ਪਿਤਾ ਮੁਰਦਿਆਂ ਨੂੰ ਉਭਾਰਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں باپ مُردیاں نُوں اُٹھاندا تے جوالدا اے اونویں پُتر وی جِنہاں نُوں چاہندا اے جوالدا اے۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਤਰ੍ਹਾਂ ਪਿਤਾ ਮੁਰਦਿਆਂ ਨੂੰ ਉਠਾਉਂਦਾ ਅਤੇ ਜੀਵਨ ਦਿੰਦਾ ਹੈ ਉਸੇ ਤਰ੍ਹਾਂ ਪੁੱਤਰ ਵੀ ਜਿਨ੍ਹਾਂ ਨੂੰ ਚਾਹੁੰਦਾ, ਜੀਵਨ ਦਿੰਦਾ ਹੈ।