John 5:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸ ਨੂੰ ਭੇਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਸਾਰੇ ਪੁੱਤਰ ਦਾ ਆਦਰ ਉਸੇ ਤਰ੍ਹਾਂ ਕਰਨ ਜਿਸ ਤਰ੍ਹਾਂ ਉਹ ਪਿਤਾ ਦਾ ਕਰਦੇ ਹਨ । ਜੋ ਪੁੱਤਰ ਦਾ ਆਦਰ ਨਹੀਂ ਕਰਦਾ ਉਹ ਪਿਤਾ ਦਾ ਵੀ ਆਦਰ ਨਹੀਂ ਕਰਦਾ ਜਿਹਨਾਂ ਨੇ ਪੁੱਤਰ ਨੂੰ ਭੇਜਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਤਾ ਨੇ ਇਹ ਸਭ ਇਸ ਲਈ ਕੀਤਾ ਤਾਂ ਕਿ ਸਾਰੇ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਪੁੱਤਰ ਦਾ ਸਤਿਕਾਰ ਨਹੀਂ ਕਰਦਾ ਉਹ ਪਿਤਾ ਦਾ ਸਤਿਕਾਰ ਨਹੀਂ ਕਰਦਾ ਜਿਸ ਨੇ ਉਸਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਸੱਭੋ ਪੁੱਤ੍ਰ ਦਾ ਆਦਰ ਕਰਨ ਜਿਸ ਤਰਾਂ ਪਿਤਾ ਦਾ ਆਦਰ ਕਰਦੇ ਹਨ। ਜਿਹੜਾ ਪੁੱਤ੍ਰ ਦਾ ਆਦਰ ਨਹੀਂ ਕਰਦਾ ਉਹ ਪਿਤਾ ਦਾ ਵੀ ਜਿਨ੍ਹ ਉਸ ਨੂੰ ਘੱਲਿਆ ਸੀ ਆਦਰ ਨਹੀਂ ਕਰਦਾ
Punjabi ERV
ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸਨੂੰ ਭੇਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو سبھ لوک پُتر دی عِزّت کرن جیویں باپ دی عِزّت کر دے نیں۔ جیہڑا پُتر دی عِزّت نئیں کر دا اوہ باپ دی وی جِس اوہنوں گھلّیا عِزّت نئیں کر دا۔
Punjabi Standard Bible (Punjabi Standard Bible) 2023
ਤਾਂਕਿ ਸਭ ਪੁੱਤਰ ਦਾ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜਿਹੜਾ ਪੁੱਤਰ ਦਾ ਆਦਰ ਨਹੀਂ ਕਰਦਾ ਉਹ ਪਿਤਾ ਦਾ ਵੀ ਜਿਸ ਨੇ ਉਸ ਨੂੰ ਭੇਜਿਆ ਹੈ, ਆਦਰ ਨਹੀਂ ਕਰਦਾ।