John 5:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇੱਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਉਹ ਸਮਾਂ ਆ ਰਿਹਾ ਹੈ ਸਗੋਂ ਆ ਚੁੱਕਾ ਹੈ ਜਦੋਂ ਮੁਰਦੇ ਪਰਮੇਸ਼ਰ ਦੇ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਜੋ ਸੁਣਨਗੇ ਜੀਵਨ ਪ੍ਰਾਪਤ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਉਹ ਸਮਾਂ ਆਉਂਦਾ ਹੈ ਅਤੇ ਹੁਣ ਆ ਗਿਆ ਹੈ ਜਦੋਂ ਮਰੇ ਹੋਏ ਲੋਕ ਪਰਮੇਸ਼ਵਰ ਦੇ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਉਹ ਜੋ ਸੁਣਦੇ ਹਨ ਉਹ ਜੀਵਨ ਪ੍ਰਾਪਤ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਕਿ ਮੁਰਦੇ ਪਰਮੇਸ਼ੁਰ ਦੇ ਪੁੱਤ੍ਰ ਦੀ ਅਵਾਜ਼ ਸੁਣਨਗੇ ਅਤੇ ਸੁਣ ਕੇ ਜੀਉਣਗੇ
Punjabi ERV
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹਡ਼ੇ ਲੋਕ ਉਸਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ سَچ آکھنا آں پئی اوہ گھڑی آؤندی اے تے ہُن ای اے جدوں مُردے خُدا دے پُتر دی اواز سُنن گے تے جیہڑے سُنن گے جِیو پَین گے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਉਹ ਸਮਾਂ ਆ ਰਿਹਾ ਹੈ ਸਗੋਂ ਹੁਣੇ ਹੈ, ਜਦੋਂ ਮੁਰਦੇ ਪਰਮੇਸ਼ਰ ਦੇ ਪੁੱਤਰ ਦੀ ਅਵਾਜ਼ ਸੁਣਨਗੇ ਅਤੇ ਜਿਹੜੇ ਸੁਣਨਗੇ ਉਹ ਜੀਉਣਗੇ।