John 5:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਤਰਾਂ ਪਿਤਾ ਜੀਵਨ ਦੇਣ ਦਾ ਅਧਿਕਾਰ ਰੱਖਦਾ ਹੈ ਉਸੀ ਤਰਾਂ ਉਸ ਨੇ ਪੁੱਤਰ ਨੂੰ ਵੀ ਜੀਵਨ ਦੇਣ ਦਾ ਅਧਿਕਾਰ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਿਸ ਤਰ੍ਹਾਂ ਪਿਤਾ ਜੀਵਨ ਦਾ ਸ੍ਰੋਤ ਹਨ, ਉਸੇ ਤਰ੍ਹਾਂ ਉਹਨਾਂ ਨੇ ਪੁੱਤਰ ਨੂੰ ਵੀ ਜੀਵਨ ਦਾ ਸ੍ਰੋਤ ਬਣਾਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਤਾ ਹੀ ਜੀਵਨ ਦੇਣ ਵਾਲੇ ਹਨ ਇਸੇ ਤਰ੍ਹਾਂ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਵੇਂ ਪਿਤਾ ਆਪ ਵਿੱਚ ਜੀਉਣ ਰੱਖਦਾ ਹੈ ਤਿਵੇਂ ਉਹ ਨੇ ਪੁੱਤ੍ਰ ਨੂੰ ਵੀ ਬਖ਼ਸ਼ਿਆ ਜੋ ਆਪ ਵਿੱਚ ਜੀਉਣ ਰੱਖੇ
Punjabi ERV
ਪਿਤਾ ਹੀ ਜੀਵਨ ਦਾ ਸਤ੍ਰੋਤ ਹੈ, ਇਸ ਲਈ ਉਸਨੇ ਆਪਣੇ ਪੁੱਤਰ ਨੂੰ ਵੀ ਜੀਵਨ ਦਾ ਸਤ੍ਰੋਤ ਬਣਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں باپ اپنے وِچ زِندگی رکھدا اے اوسے طرح اوس پُتر نُوں وی دِتّا پئی اپنے وِچ زِندگی رکھّے۔
Punjabi Standard Bible (Punjabi Standard Bible) 2023
ਕਿਉਂਕਿ ਜਿਸ ਤਰ੍ਹਾਂ ਪਿਤਾ ਆਪਣੇ ਵਿੱਚ ਜੀਵਨ ਰੱਖਦਾ ਹੈ, ਉਸੇ ਤਰ੍ਹਾਂ ਉਸ ਨੇ ਪੁੱਤਰ ਨੂੰ ਵੀ ਇਹ ਬਖਸ਼ਿਆ ਕਿ ਆਪਣੇ ਵਿੱਚ ਜੀਵਨ ਰੱਖੇ