John 5:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਆਦਮੀ ਦਾ ਪੁੱਤਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਤਾ ਨੇ ਪੁੱਤਰ ਨੂੰ ਨਿਆਂ ਕਰਨ ਦਾ ਪੂਰਾ ਅਧਿਕਾਰ ਦੇ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਤਾ ਨੇ ਨਿਆਂ ਕਰਨ ਦਾ ਅਧਿਕਾਰ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੂੰ ਨਿਆਉਂ ਕਰਨ ਦਾ ਇਖ਼ਤਿਆਰ ਦਿੱਤਾ ਇਸ ਲਈ ਜੋ ਉਹ ਮਨੁੱਖ ਦਾ ਪੁੱਤ੍ਰ ਹੈ
Punjabi ERV
ਪਿਤਾ ਨੇ ਨਿਰਣਾ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਆਦਮੀ ਦਾ ਪੁੱਤਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں اختیار دِتّا پئی عدالت کرے ایس لئی پئی اوہ اِبنِ آدم اے۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਨਿਆਂ ਕਰਨ ਦਾ ਅਧਿਕਾਰ ਵੀ ਦਿੱਤਾ, ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।