John 5:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਗੱਲ ਉੱਤੇ ਤੁਸੀਂ ਹੈਰਾਨ ਨਾ ਹੋਵੋ । ਸਮਾਂ ਆ ਗਿਆ ਹੈ ਜਦੋਂ ਉਹ ਜੋ ਕਬਰਾਂ ਵਿੱਚ ਹਨ, ਉਹਨਾਂ ਦੀ ਆਵਾਜ਼ ਸੁਣਨਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਗੱਲ ਤੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਜਿਹੜੇ ਲੋਕ ਕਬਰਾਂ ਵਿੱਚ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਜੀਉਂਦੇ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨੂੰ ਅਚਰਜ ਨਾ ਜਾਣੋ ਕਿਉਂਕ ਉਹ ਘੜੀ ਆਉਂਦੀ ਹੈ ਜਿਹ ਦੇ ਵਿੱਚ ਓਸ ਸਭ ਜਿਹੜੇ ਕਬਰਾਂ ਵਿੱਚ ਹਨ ਉਹ ਦੀ ਅਵਾਜ਼ ਸੁਣਨਗੇ ਅਤੇ ਨਿੱਕਲ ਆਉਣਗੇ
Punjabi ERV
ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ‘ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس گلّوں حَیران نا اوہ۔ کیوں جو اوہ گھڑی آؤندی اے جدوں سارے جیہڑے قبراں وِچ نیں اوہدی اواز سُنن گے۔
Punjabi Standard Bible (Punjabi Standard Bible) 2023
ਇਸ ਗੱਲ 'ਤੇ ਹੈਰਾਨ ਨਾ ਹੋਵੋ; ਕਿਉਂਕਿ ਉਹ ਸਮਾਂ ਆ ਰਿਹਾ ਹੈ ਜਿਸ ਵਿੱਚ ਉਹ ਸਾਰੇ ਜਿਹੜੇ ਕਬਰਾਂ ਵਿੱਚ ਹਨ, ਉਸ ਦੀ ਅਵਾਜ਼ ਸੁਣਨਗੇ ਅਤੇ ਬਾਹਰ ਨਿੱਕਲ ਆਉਣਗੇ;