John 5:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਜੀਅ ਉੱਠਣਗੇ ਅਤੇ ਸਦੀਪਕ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਉਹ ਦੰਡ ਦੇ ਨਿਆਂ ਲਈ ਜੀਅ ਉੱਠਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਕਬਰਾਂ ਵਿੱਚੋਂ ਬਾਹਰ ਆ ਜਾਣਗੇ । ਚੰਗੇ ਕੰਮ ਕਰਨ ਵਾਲਿਆਂ ਦਾ ਪੁਨਰ-ਉਥਾਨ ਜੀਵਨ ਦੇ ਲਈ ਹੋਵੇਗਾ ਅਤੇ ਬੁਰੇ ਕੰਮ ਕਰਨ ਵਾਲਿਆਂ ਦਾ ਸਜ਼ਾ ਦੇ ਲਈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜਿੰਨ੍ਹਿਆਂ ਨੇ ਚੰਗੇ ਕੰਮ ਕੀਤੇ ਹਨ ਉਹ ਜੀਵਨ ਦੇ ਪੁਨਰ-ਉਥਾਨ ਦੇ ਲਈ ਉਠਾਏ ਜਾਣਗੇ, ਅਤੇ ਜਿਨ੍ਹਾਂ ਨੇ ਬੁਰੇ ਕੰਮ ਕੀਤੇ ਹਨ ਉਹ ਸਜ਼ਾ ਦੇ ਲਈ ਉਠਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੇ ਭਲਿਆਈ ਕੀਤੀ ਹੈ ਸੋ ਜੀਉਣ ਦੀ ਕਿਆਮਤ ਲਈ ਅਰ ਜਿਨ੍ਹਾਂ ਨੇ ਬੁਰਿਆਈ ਕੀਤੀ ਹੈ ਉਹ ਨਿਆਉਂ ਦੀ ਕਿਆਮਤ ਲਈ।।
Punjabi ERV
ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਰਣੇ ਲਈ ਉਭਾਰੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے باہر نِکل آؤن گے۔ جِنہاں نیکی کِیتی زِندگی دی قیامت لئی۔ تے جِنہاں بَھیڑے کمّ کِیتے عدالت دی قیامت دے لئی۔
Punjabi Standard Bible (Punjabi Standard Bible) 2023
ਜਿਨ੍ਹਾਂ ਨੇ ਭਲਾਈ ਕੀਤੀ ਹੈ ਉਹ ਜੀਵਨ ਦੇ ਪੁਨਰ-ਉਥਾਨ ਲਈ ਅਤੇ ਜਿਨ੍ਹਾਂ ਨੇ ਬੁਰਾਈ ਕੀਤੀ ਹੈ ਉਹ ਨਿਆਂ ਦੇ ਪੁਨਰ-ਉਥਾਨ ਲਈ।