John 5:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸੱਕੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕੋਈ ਜ਼ਰੂਰੀ ਨਹੀਂ ਹੈ ਕਿ ਮੈਨੂੰ ਕਿਸੇ ਆਦਮੀ ਦੀ ਗਵਾਹੀ ਦੀ ਲੋੜ ਹੈ । ਮੈਂ ਇਹ ਇਸ ਲਈ ਕਹਿ ਰਿਹਾ ਹਾਂ ਕਿ ਤੁਹਾਨੂੰ ਮੁਕਤੀ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਨਹੀਂ ਕਿ ਮੈਂ ਮਨੁੱਖੀ ਗਵਾਹੀ ਨੂੰ ਸਵੀਕਾਰ ਕਰਦਾ ਹਾਂ; ਪਰ ਮੈਂ ਇਹ ਇਸ ਲਈ ਦੱਸਦਾ ਹਾਂ ਕਿ ਤੁਸੀਂ ਬਚਾਏ ਜਾ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਮਨੁੱਖ ਤੋਂ ਸਾਖੀ ਨਹੀਂ ਲੈਂਦਾ ਹਾਂ ਪਰ ਏਹ ਗੱਲਾਂ ਮੈਂ ਇਸ ਲਈ ਆਖਦਾ ਹਾਂ ਭਈ ਤੁਸੀਂ ਬਚਾਏ ਜਾਓ
Punjabi ERV
ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تے بندیاں ولّوں گواہی نئیں لَیندا پر مَیں ایہہ گلّاں آکھنا آں تاں جو تُسی بچ جاؤ۔
Punjabi Standard Bible (Punjabi Standard Bible) 2023
ਪਰ ਮੈਨੂੰ ਮਨੁੱਖ ਦੀ ਗਵਾਹੀ ਦੀ ਲੋੜ ਨਹੀਂ ਹੈ। ਮੈਂ ਇਹ ਗੱਲਾਂ ਇਸ ਲਈ ਕਹਿੰਦਾ ਹਾਂ ਕਿ ਤੁਸੀਂ ਬਚਾਏ ਜਾਓ।