John 5:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਇੱਕ ਬਲਦਾ ਅਤੇ ਚਮਕਦਾ ਹੋਇਆ ਦੀਵਾ ਸੀ । ਉਸ ਦੇ ਚਾਨਣ ਵਿੱਚ ਤੁਸੀਂ ਕੁਝ ਸਮੇਂ ਦੇ ਲਈ ਖ਼ੁਸ਼ੀ ਮਨਾਉਣੀ ਚਾਹੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਇੱਕ ਦੀਵੇ ਦੀ ਤਰ੍ਹਾਂ ਸੀ ਜੋ ਬਲਿਆ ਅਤੇ ਉਸਨੇ ਚਾਨਣ ਦਿੱਤਾ, ਅਤੇ ਤੁਸੀਂ ਕੁਝ ਸਮਾਂ ਉਸ ਚਾਨਣ ਦਾ ਆਨੰਦ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਲਦਾ ਅਤੇ ਜਗਮਗਾਉਂਦਾ ਦੀਵਾ ਸੀ ਅਰ ਤੁਸੀਂ ਇੱਕ ਘੜੀ ਉਹ ਦੇ ਚਾਨਣ ਨਾਲ ਮਗਨ ਰਹਿਣ ਨੂੰ ਪਰਸਿੰਨ ਸਾਓ
Punjabi ERV
ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اِک بلدا ہویا تے چمکدا ہویا دِیوا سی۔ تے تُسی گھڑی تِیکر اوہدے چانن وِچ خُوش رہنا چاہندے سو۔
Punjabi Standard Bible (Punjabi Standard Bible) 2023
ਯੂਹੰਨਾ ਬਲਦਾ ਅਤੇ ਚਾਨਣ ਦਿੰਦਾ ਹੋਇਆ ਦੀਵਾ ਸੀ ਅਤੇ ਤੁਹਾਨੂੰ ਕੁਝ ਸਮੇਂ ਲਈ ਉਸ ਦੇ ਚਾਨਣ ਵਿੱਚ ਮਗਨ ਹੋਣਾ ਚੰਗਾ ਲੱਗਾ।