John 5:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਨਾ ਹੀ ਉਹਨਾਂ ਦਾ ਵਚਨ ਤੁਹਾਡੇ ਦਿਲਾਂ ਵਿੱਚ ਰਹਿੰਦਾ ਹੈ ਕਿਉਂਕਿ ਤੁਸੀਂ ਉਹਨਾਂ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਨਾ ਹੀ ਉਹਨਾਂ ਦੇ ਬਚਨ ਤੁਹਾਡੇ ਵਿੱਚ ਵੱਸਦੇ ਹਨ, ਕਿਉਂਕਿ ਤੁਸੀਂ ਉਹਨਾਂ ਤੇ ਵਿਸ਼ਵਾਸ ਨਹੀਂ ਕਰਦੇ ਜਿਨ੍ਹਾਂ ਨੇ ਉਸਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਬਚਨ ਤੁਹਾਡੇ ਵਿੱਚ ਨਹੀਂ ਟਿਕਦਾ ਇਸ ਲਈ ਕਿ ਜਿਸ ਨੂੰ ਉਨ ਭੇਜਿਆ ਤੁਸੀਂ ਉਹ ਦੀ ਪਰਤੀਤ ਨਹੀਂ ਕਰਦੇ ਹੋ
Punjabi ERV
ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدا کلام تُہاڈے وِچ نئیں رہندا کیوں جو جِہنُوں اوس گھلّیا تُسی اوہنوں نئیں مَن دے۔
Punjabi Standard Bible (Punjabi Standard Bible) 2023
ਉਸ ਦਾ ਵਚਨ ਤੁਹਾਡੇ ਵਿੱਚ ਬਣਿਆ ਨਹੀਂ ਰਹਿੰਦਾ, ਕਿਉਂਕਿ ਜਿਸ ਨੂੰ ਉਸ ਨੇ ਭੇਜਿਆ ਹੈ ਤੁਸੀਂ ਉਸ ਉੱਤੇ ਵਿਸ਼ਵਾਸ ਨਹੀਂ ਕਰਦੇ।