John 5:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ ਜੋ 38 ਵਰ੍ਹਿਆਂ ਤੋਂ ਬਿਮਾਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਕਦੀ ਕਦੀ ਪ੍ਰਭੂ ਦਾ ਇੱਕ ਸਵਰਗਦੂਤ ਤਲਾਬ ਵਿੱਚ ਉਤਰ ਕੇ ਪਾਣੀ ਨੂੰ ਹਿਲਾਉਂਦਾ ਸੀ । ਪਾਣੀ ਹਿੱਲਦੇ ਸਮੇਂ ਜੋ ਵੀ ਰੋਗੀ ਪਹਿਲਾਂ ਪਾਣੀ ਵਿੱਚ ਉਤਰ ਜਾਂਦਾ, ਉਸ ਨੂੰ ਭਾਵੇਂ ਕੋਈ ਵੀ ਬਿਮਾਰੀ ਕਿਉਂ ਨਾ ਹੋਵੇ, ਉਹ ਚੰਗਾ ਹੋ ਜਾਂਦਾ ਸੀ ।]
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਦਾ ਇੱਕ ਦੂਤ ਠਹਿਰਾਏ ਸਮੇਂ ਤੇ ਆ ਕੇ ਪਾਣੀ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਤਲਾਬ ਵਿੱਚ ਵੜਦਾ ਸੀ ਉਹ ਹਰ ਰੋਗ ਤੋਂ ਚੰਗਾ ਹੋ ਜਾਦਾਂ ਸੀ।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
[کیوں جو خُداوند دا فرِشتہ حوض اُتّے اُتر کے پانی ہلاؤندا ہوندا سی۔ پانی ہِلدیاں ای جیہڑا وی پہلاں اُتر دا سو اوہ شفا پاندا بھانویں اوہدی کوئی وی بیماری کیوں نا ہوندی۔]
Punjabi Standard Bible (Punjabi Standard Bible) 2023
[ਕਿਉਂਕਿ ਸਮੇਂ-ਸਮੇਂ 'ਤੇ ਸਵਰਗਦੂਤ ਤਲਾਬ ਵਿੱਚ ਉੱਤਰ ਕੇ ਪਾਣੀ ਨੂੰ ਹਿਲਾਉਂਦਾ ਸੀ। ਪਾਣੀ ਹਿਲਦੇ ਸਮੇਂ ਜਿਹੜਾ ਰੋਗੀ ਪਹਿਲਾਂ ਉੱਤਰ ਜਾਂਦਾ ਸੀ ਉਹ ਚੰਗਾ ਹੋ ਜਾਂਦਾ ਸੀ, ਭਾਵੇਂ ਉਸ ਨੂੰ ਕੋਈ ਵੀ ਬਿਮਾਰੀ ਕਿਉਂ ਨਾ ਹੋਵੇ।]