John 5:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਫਿਰ ਵੀ ਤੁਸੀਂ ਅਨੰਤ ਜੀਵਨ ਦੀ ਪ੍ਰਾਪਤੀ ਲਈ ਮੇਰੇ ਕੋਲ ਨਹੀਂ ਆਉਣਾ ਚਾਹੁੰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਫਿਰ ਵੀ ਤੁਸੀਂ ਉਹ ਸਦੀਪਕ ਜੀਵਨ ਨੂੰ ਪਾਉਣ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜੀਉਣ ਲੱਭਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ ਹੋ
Punjabi ERV
ਹਾਲੇ ਵੀ ਤੁਸੀਂ ਉਸ ਸਦੀਵੀ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی میرے کول زِندگی لین نُوں آؤنا نئیں چاہندے ہو۔
Punjabi Standard Bible (Punjabi Standard Bible) 2023
ਫਿਰ ਵੀ ਤੁਸੀਂ ਜੀਵਨ ਪਾਉਣ ਲਈ ਮੇਰੇ ਕੋਲ ਆਉਣਾ ਨਹੀਂ ਚਾਹੁੰਦੇ।