John 5:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪਣੇ ਪਿਤਾ ਦੇ ਨਾਮ ਵਿੱਚ ਆਇਆ ਹਾਂ ਅਤੇ ਤੁਸੀਂ ਮੈਨੂੰ ਸਵੀਕਾਰ ਨਹੀਂ ਕਰਦੇ ਪਰ ਜੇਕਰ ਕੋਈ ਦੂਜਾ ਆਪਣੇ ਹੀ ਨਾਂ ਉੱਤੇ ਆਵੇ ਤਾਂ ਉਸ ਨੂੰ ਤੁਸੀਂ ਸਵੀਕਾਰ ਕਰੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਆਪਣੇ ਪਿਤਾ ਦੇ ਨਾਮ ਵਿੱਚ ਆਇਆ ਹਾਂ ਅਤੇ ਫਿਰ ਵੀ ਤੁਸੀਂ ਮੈਨੂੰ ਕਬੂਲ ਨਹੀਂ ਕਰਦੇ। ਪਰ ਜੇ ਕੋਈ ਹੋਰ ਆਪਣੇ ਨਾਮ ਉੱਤੇ ਆਵੇ ਤਾਂ ਤੁਸੀਂ ਉਸ ਨੂੰ ਕਬੂਲ ਕਰ ਲਓਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਪਿਤਾ ਦੇ ਨਾਮ ਉੱਤੇ ਆਇਆ ਹਾਂ ਅਤੇ ਤੁਸੀਂ ਮੈਨੂੰ ਨਹੀਂ ਮੰਨਦੇ । ਜੇ ਕੋਈ ਹੋਰ ਆਪਣੇ ਨਾਉਂ ਉੱਤੇ ਆਵੇ ਤਾਂ ਉਹ ਨੂੰ ਤੁਸੀਂ ਮੰਨ ਲਓਗੇ
Punjabi ERV
ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸਨੂੰ ਕਬੂਲ ਕਰ ਲਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اپنے باپ دے ناں اُتّے آیا آں تے تُسی مَینُوں قبول نئیں کر دے۔ جے ہور کوئی اپنے ای ناں اُتّے آوے اوہنوں تُسی قبول کر لوؤ گے۔
Punjabi Standard Bible (Punjabi Standard Bible) 2023
ਮੈਂ ਆਪਣੇ ਪਿਤਾ ਦੇ ਨਾਮ 'ਤੇ ਆਇਆ ਹਾਂ ਅਤੇ ਤੁਸੀਂ ਮੈਨੂੰ ਸਵੀਕਾਰ ਨਹੀਂ ਕਰਦੇ। ਜੇ ਕੋਈ ਹੋਰ ਆਪਣੇ ਨਾਮ 'ਤੇ ਆਵੇ ਤਾਂ ਤੁਸੀਂ ਉਸ ਨੂੰ ਸਵੀਕਾਰ ਕਰ ਲਵੋਗੇ।