John 5:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰੱਖੀ ਹੋਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ । ਨਹੀਂ, ਇਹ ਮੂਸਾ ਹੈ ਜੋ ਤੁਹਾਨੂੰ ਦੋਸ਼ੀ ਠਹਿਰਾਵੇਗਾ ਜਿਸ ਉੱਤੇ ਤੁਸੀਂ ਉਮੀਦ ਰੱਖੀ ਹੋਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਨਾ ਸੋਚੋ ਕਿ ਮੈਂ ਤੁਹਾਨੂੰ ਪਿਤਾ ਦੇ ਸਾਹਮਣੇ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੋਸ਼ੇਹ ਹੈ। ਜਿਸ ਦੇ ਉੱਤੇ ਤੁਹਾਡੀ ਆਸ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਾ ਸਮਝੋ ਭਈ ਮੈਂ ਪਿਤਾ ਦੇ ਕੋਲ ਤੁਹਾਡੇ ਜੁੰਮੇ ਦੋਸ਼ ਲਾਵਾਂਗਾ। ਇੱਕ ਹੈ ਤੁਹਾਡੇ ਜੁੰਮੇ ਦੋਸ਼ ਲਾਉਣ ਵਾਲਾ ਅਰਥਾਤ ਮੂਸਾ ਜਿਹ ਦੇ ਉੱਤੇ ਤੁਸੀਂ ਆਸ ਰੱਖਦੇ ਹੋ
Punjabi ERV
ਇਹ ਨਾ ਸੋਚੋ ਕਿ ਪਿਤਾ ਦੇ ਸਾਮ੍ਹਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰਖੀ ਹੋਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ نا سمجھو پئی مَیں باپ اگّے تُہاڈے اُتّے الزام لاواں گا۔ اِک اے تُہاڈے اُتّے الزام لان والا یعنی مُوسیٰ جِہدے اُتّے تُساں بھروسا رکھیا ہویا اے۔
Punjabi Standard Bible (Punjabi Standard Bible) 2023
ਇਹ ਨਾ ਸਮਝੋ ਕਿ ਮੈਂ ਪਿਤਾ ਅੱਗੇ ਤੁਹਾਡੇ 'ਤੇ ਦੋਸ਼ ਲਾਵਾਂਗਾ। ਤੁਹਾਡੇ 'ਤੇ ਦੋਸ਼ ਲਾਉਣ ਵਾਲਾ ਮੂਸਾ ਹੈ ਜਿਸ ਉੱਤੇ ਤੁਸੀਂ ਆਸ ਰੱਖੀ ਹੋਈ ਹੈ।