John 5:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਤੁਸੀਂ ਉਸ ਦੀਆਂ ਲਿਖਤਾਂ ਉੱਤੇ ਵਿਸ਼ਵਾਸ ਨਹੀਂ ਕਰਦੇ ਤਾਂ ਮੇਰੇ ਸ਼ਬਦਾਂ ਉੱਤੇ ਵਿਸ਼ਵਾਸ ਕਿਸ ਤਰ੍ਹਾਂ ਕਰੋਗੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਤਾਂ ਉਹਨਾਂ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫਿਰ ਮੇਰੀਆਂ ਗੱਲਾਂ ਤੇ ਕਿਵੇਂ ਵਿਸ਼ਵਾਸ ਕਰੋਗੇ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਤੁਸੀਂ ਉਹ ਦੀਆਂ ਲਿਖਤਾਂ ਦੀ ਪਰਤੀਤ ਨਹੀਂ ਕਰਦੇ ਤਾਂ ਮੇਰੀਆਂ ਗੱਲਾਂ ਦੀ ਕਿਵੇਂ ਪਰਤੀਤ ਕਰੋਗੇ!।।
Punjabi ERV
ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد تُسی اوہدیاں نوِشتیاں نُوں نئیں مَن دے تے میرِیاں گلّاں کِیویں مَنّو گے؟
Punjabi Standard Bible (Punjabi Standard Bible) 2023
ਪਰ ਜੇ ਤੁਸੀਂ ਉਸ ਦੀਆਂ ਲਿਖਤਾਂ ਉੱਤੇ ਵਿਸ਼ਵਾਸ ਨਹੀਂ ਕਰਦੇ ਤਾਂ ਮੇਰੀਆਂ ਗੱਲਾਂ ਉੱਤੇ ਕਿਵੇਂ ਵਿਸ਼ਵਾਸ ਕਰੋਗੇ?”