John 5:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਚੱਲ ਫਿਰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਉਸ ਰੋਗੀ ਨੂੰ ਆਖਿਆ, “ਉੱਠ, ਆਪਣੀ ਮੰਜੀ ਚੁੱਕ ਅਤੇ ਤੁਰ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਆਖਿਆ, ਉੱਠ, ਆਪਣੀ ਮੰਜੀ ਚੁੱਕ ਕੇ ਤੁਰ ਪਉ!
Punjabi ERV
ਫਿਰ ਯਿਸੂ ਨੇ ਉਸਨੂੰ ਆਖਿਆ, “ਉਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا اُٹھ تے اپنی مَنجی چُک تے ٹُر پَو۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਚੱਲ-ਫਿਰ।”