John 5:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਦਮੀ ਇਕਦਮ ਚੰਗਾ ਹੋ ਗਿਆ ਅਤੇ ਆਪਣਾ ਬਿਸਤਰਾ ਚੁੱਕ ਕੇ ਚੱਲਣ ਫਿਰਨ ਲੱਗਾ । ਜਿਸ ਦਿਨ ਉਹ ਆਦਮੀ ਚੰਗਾ ਹੋਇਆ, ਉਹ ਸਬਤ ਦਾ ਦਿਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਰੋਗੀ ਤੁਰੰਤ ਚੰਗਾ ਹੋ ਗਿਆ ਅਤੇ ਆਪਣੀ ਮੰਜੀ ਚੁੱਕ ਕੇ ਤੁਰਨ ਲੱਗਾ। ਇਹ ਸਭ ਸਬਤ ਦੇ ਦਿਨ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਵੇਂ ਉਹ ਮਨੁੱਖ ਚੰਗਾ ਹੋ ਗਿਆ ਅਤੇ ਆਪਣੀ ਮੰਜੀ ਚੁੱਕ ਕੇ ਤੁਰਨ ਲੱਗਾ।। ਉਹ ਸਬਤ ਦਾ ਦਿਨ ਸੀ
Punjabi ERV
ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے ای ویلے اوہ بندہ چَنگا ہوگیا تے اپنی مَنجی چُک کے ٹُر پیا۔ تے اوس دِن سبت سی۔
Punjabi Standard Bible (Punjabi Standard Bible) 2023
ਉਹ ਮਨੁੱਖ ਉਸੇ ਵੇਲੇ ਚੰਗਾ ਹੋ ਗਿਆ ਅਤੇ ਆਪਣਾ ਬਿਸਤਰਾ ਚੁੱਕ ਕੇ ਚੱਲਣ-ਫਿਰਨ ਲੱਗਾ। ਇਹ ਦਿਨ ਸਬਤ ਦਾ ਦਿਨ ਸੀ