John 6:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਬਾਦ ਯਿਸੂ ਗਲੀਲ ਝੀਲ ਅਰਥਾਤ ਤਿਬਿਰਿਯਾਸ ਝੀਲ ਦੇ ਦੂਜੇ ਪਾਸੇ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਗਲੀਲ ਦੀ ਝੀਲ (ਤਿਬਿਰਿਆਸ ਦੀ ਝੀਲ) ਦੇ ਪਾਰ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਨ੍ਹਾਂ ਗੱਲਾਂ ਤੋਂ ਬਾਅਦ ਯਿਸ਼ੂ ਗਲੀਲ ਦੀ ਝੀਲ ਜੋ ਕਿ ਤਿਬੇਰਿਯਾਸ ਦੀ ਝੀਲ ਹੈ, ਉਸ ਦੇ ਪਾਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਯਿਸੂ ਗਲੀਲ ਦੀ ਅਰਥਾਤ ਤਿਬਿਰਿਯਾਸ ਦੀ ਝੀਲੋਂ ਪਾਰ ਚੱਲਿਆ ਗਿਆ
Punjabi ERV
ਇਸ ਤੋਂ ਬਾਦ ਯਿਸੂ ਗਲੀਲ ਝੀਲ ਅਰਥਾਤ ਤਿਬਿਰਿਯਾਸ ਝੀਲ ਦੇ ਦੂਜੇ ਪਾਸੇ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں گلّاں دے بعدوں یِسُوع گلِیل دے سمُندروں یعنی تِبریاس دے سمُندروں پار گیا۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਯਿਸੂ ਗਲੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚਲਾ ਗਿਆ।