John 6:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਰੋਟੀਆਂ ਲਈਆਂ, ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਵੰਡ ਦਿੱਤੀਆਂ । ਇਸੇ ਤਰ੍ਹਾਂ ਮੱਛੀਆਂ ਵੀ ਜਿੰਨੀਆਂ ਉਹ ਚਾਹੁੰਦੇ ਸਨ ਵੰਡੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਰੋਟੀਆਂ ਅਤੇ ਮੱਛੀਆਂ ਲਈਆਂ, ਤੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਬੈਠੇ ਲੋਕਾਂ ਨੂੰ ਵੰਡ ਦਿੱਤੀਆਂ। ਯਿਸ਼ੂ ਨੇ ਲੋਕਾਂ ਨੂੰ ਦਿੱਤੀਆਂ ਜਿੰਨ੍ਹੀਆਂ ਉਹ ਚਾਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਰੋਟੀਆਂ ਲੈ ਲਈਆਂ ਅਤੇ ਸ਼ੁਕਰ ਕਰ ਕੇ ਉਨ੍ਹਾਂ ਬੈਠਿਆਂ ਹੋਇਆਂ ਨੂੰ ਵੰਡ ਦਿੱਤੀਆਂ ਅਰ ਉਸੇ ਤਰਾਂ ਮੱਛੀਆਂ ਵਿੱਚੋਂ ਵੀ ਜਿੰਨੀਆਂ ਓਹ ਚਾਹੁੰਦੇ ਸਨ
Punjabi ERV
ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع روٹِیاں لئیاں تے شُکر کر کے بَیٹھیاں ہویاں نُوں ونڈ دِتّیاں تے ایویں مچھّیاں وِچوں جِنّی جِنّی اوہ چاہندے سن۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਰੋਟੀਆਂ ਲਈਆਂ ਅਤੇ ਧੰਨਵਾਦ ਕਰਕੇ ਉਨ੍ਹਾਂ ਬੈਠਿਆਂ ਹੋਇਆਂ ਨੂੰ ਵੰਡ ਦਿੱਤੀਆਂ ਅਤੇ ਇਸੇ ਤਰ੍ਹਾਂ ਮੱਛੀਆਂ ਵਿੱਚੋਂ ਵੀ, ਜਿੰਨੀਆਂ ਉਹ ਚਾਹੁੰਦੇ ਸਨ।