John 6:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁਕੜੇ ਇਕੱਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਸਾਰਿਆਂ ਨੇ ਰੱਜ ਕੇ ਖਾ ਲਿਆ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਬਚੇ ਹੋਏ ਟੁਕੜਿਆਂ ਨੂੰ ਇਕੱਠੇ ਕਰ ਲਵੋ ਤਾਂ ਜੋ ਕੁਝ ਵੀ ਬਰਬਾਦ ਨਾ ਹੋਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਸਾਰੇ ਲੋਕ ਰੱਜ ਗਏ ਤਾਂ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਬਚੇ ਹੋਏ ਟੁਕੜੇ ਇਕੱਠੇ ਕਰੋ। ਕੁਝ ਵੀ ਬਰਬਾਦ ਨਾ ਹੋਣ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਓਹ ਰੱਜ ਗਏ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ ਕਿ ਬਚਿਆਂ ਹੋਇਆਂ ਟੁਕੜਿਆਂ ਨੂੰ ਇੱਕਠੇ ਕਰੋ ਭਈ ਕੁਝ ਖਰਾਬ ਨਾ ਹੋ ਜਾਵੇ
Punjabi ERV
ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮਛੀਆਂ ਦੇ ਟੁਕਡ਼ੇ ਇਕਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ رَجّ گئے اوہ اپنے شاگِرداں نُوں آکھن لگّا پئی بچیاں ہویاں ٹُکّراں نُوں اکٹّھے کرو پئی کُجھ خراب نا ہو جائے۔
Punjabi Standard Bible (Punjabi Standard Bible) 2023
ਜਦੋਂ ਉਹ ਰੱਜ ਗਏ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, “ਬਚੇ ਹੋਏ ਟੁਕੜਿਆਂ ਨੂੰ ਇਕੱਠੇ ਕਰ ਲਵੋ ਤਾਂਕਿ ਕੁਝ ਵੀ ਵਿਅਰਥ ਨਾ ਹੋਵੇ।”