John 6:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਨੇ ਇਸ ਚਮਤਕਾਰੀ ਚਿੰਨ੍ਹ ਨੂੰ ਜੋ ਯਿਸੂ ਨੇ ਦਿਖਾਇਆ ਸੀ, ਦੇਖ ਕੇ ਕਿਹਾ, “ਸੱਚਮੁੱਚ, ਇਹ ਉਹ ਹੀ ਨਬੀ ਹੈ ਜੋ ਸੰਸਾਰ ਵਿੱਚ ਆਉਣ ਵਾਲਾ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਲੋਕਾਂ ਨੇ ਯਿਸ਼ੂ ਦੇ ਕੀਤੇ ਚਮਤਕਾਰ ਨੂੰ ਵੇਖਿਆ, ਤਾਂ ਉਹ ਕਹਿਣ ਲੱਗੇ, “ਸੱਚ-ਮੁੱਚ ਇਹ ਉਹ ਨਬੀ ਹੈ ਜੋ ਦੁਨੀਆਂ ਵਿੱਚ ਆਉਣ ਵਾਲਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਨ੍ਹਾਂ ਲੋਕਾਂ ਨੇ ਇਹ ਨਿਸ਼ਾਨ ਜਿਹੜੀ ਉਸ ਨੇ ਵਿਖਾਇਆ ਸੀ ਵੇਖ ਕੇ ਕਿਹਾ ਕਿ ਸੱਚੀ ਮੁੱਚੀ ਇਹ ਉਹੋ ਨਬੀ ਹੈ ਜਿਹੜਾ ਜਗਤ ਵਿੱਚ ਆਉਣ ਵਾਲਾ ਹੈ!।।
Punjabi ERV
ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں لوکاں ایہہ مُعجزہ جیہڑا اوس کِیتا ویکھ کے آکھیا۔ بِناں شک اوہ نبی جیہڑا دُنیا وِچ آؤن والا اے ایہو اے۔
Punjabi Standard Bible (Punjabi Standard Bible) 2023
ਤਦ ਲੋਕ ਉਸ ਚਿੰਨ੍ਹ ਨੂੰ ਜੋ ਉਸ ਨੇ ਵਿਖਾਇਆ ਸੀ ਵੇਖ ਕੇ ਕਹਿਣ ਲੱਗੇ, “ਸੱਚਮੁੱਚ ਇਹੋ ਉਹ ਨਬੀ ਹੈ ਜਿਹੜਾ ਸੰਸਾਰ ਵਿੱਚ ਆਉਣ ਵਾਲਾ ਸੀ।”