John 6:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਰਤਿਆ ਸੀ। ਚੇਲੇ ਕਿਸ਼ਤੀ ਵਿੱਚ ਬੈਠੇ ਅਤੇ ਕਫਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਦੂਜੇ ਪਾਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਿਸ਼ਤੀ ਵਿੱਚ ਬੈਠ ਕੇ ਝੀਲ ਦੇ ਦੂਜੇ ਪਾਰ ਕਫ਼ਰਨਾਹੂਮ ਵੱਲ ਚੱਲ ਪਏ । ਹਨੇਰਾ ਹੋ ਗਿਆ ਸੀ ਪਰ ਯਿਸੂ ਅਜੇ ਤੱਕ ਉਹਨਾਂ ਦੇ ਕੋਲ ਨਹੀਂ ਆਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿੱਥੇ ਉਹ ਕਿਸ਼ਤੀ ਉੱਤੇ ਚੜ੍ਹੇ ਅਤੇ ਝੀਲ ਦੇ ਪਾਰ ਕਫ਼ਰਨਹੂਮ ਲਈ ਚੱਲੇ। ਉੱਥੇ ਅਜੇ ਹਨੇਰਾ ਸੀ, ਅਤੇ ਯਿਸ਼ੂ ਅਜੇ ਉਹਨਾਂ ਕੋਲ ਨਹੀਂ ਪਹੁੰਚੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੇੜੀ ਉੱਤੇ ਚੜ੍ਹ ਕੇ ਝੀਲ ਦੇ ਪਾਰ ਕਫ਼ਰਨਾਹੂਮ ਵੱਲ ਚੱਲੇ। ਉਸ ਵੇਲੇ ਅਨ੍ਹੇਰਾ ਹੋ ਗਿਆ ਸੀ ਅਤੇ ਯਿਸੂ ਉਨ੍ਹਾਂ ਦੇ ਕੋਲ ਅਜੇ ਨਹੀਂ ਸੀ ਆਇਆ
Punjabi ERV
ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਰਤਿਆ ਸੀ। ਚੇਲੇ ਕਿਸ਼ਤੀ ਵਿੱਚ ਬੈਠੇ ਅਤੇ ਕਫਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਦੂਜੇ ਪਾਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بیڑی وِچ چڑھ کے سمُندر دے پرلے پاسے کَفرنحُوم نُوں ٹُرپَئے۔ تے ہُن ہنیرا ہو پیا سی تے یِسُوع اوہناں کول اجے نئیں سی آیا۔
Punjabi Standard Bible (Punjabi Standard Bible) 2023
ਅਤੇ ਕਿਸ਼ਤੀ ਉੱਤੇ ਚੜ੍ਹ ਕੇ ਝੀਲ ਦੇ ਪਾਰ ਕਫ਼ਰਨਾਹੂਮ ਵੱਲ ਚੱਲ ਪਏ। ਉਸ ਸਮੇਂ ਹਨੇਰਾ ਹੋ ਗਿਆ ਸੀ ਅਤੇ ਯਿਸੂ ਅਜੇ ਤੱਕ ਉਨ੍ਹਾਂ ਕੋਲ ਨਹੀਂ ਆਇਆ ਸੀ;