John 6:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਜ਼ ਹਵਾ ਚੱਲ ਰਹੀ ਸੀ। ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਦੋਂ ਤੱਕ ਤੇਜ਼ ਹਨੇਰੀ ਚੱਲ ਪਈ ਸੀ ਅਤੇ ਝੀਲ ਵਿੱਚ ਲਹਿਰਾਂ ਉੱਠਣ ਲੱਗੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਤੇਜ਼ ਹਵਾ ਚੱਲ ਰਹੀ ਸੀ ਅਤੇ ਝੀਲ ਵਿੱਚ ਲਹਿਰਾਂ ਉੱਠਣ ਲੱਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੱਡੀ ਅਨ੍ਹੇਰੀ ਵਗਣ ਕਰਕੇ ਝੀਲ ਬਹੁਤ ਠਾਠਾਂ ਮਾਰਨ ਲੱਗੀ
Punjabi ERV
ਤੇਜ਼ ਹਵਾ ਚੱਲ ਰਹੀ ਸੀ। ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بڑی ہنیری دے سببّوں سمُندر ٹھاٹھاں مارن لگّا۔
Punjabi Standard Bible (Punjabi Standard Bible) 2023
ਤੇਜ਼ ਹਨੇਰੀ ਚੱਲਣ ਕਰਕੇ ਝੀਲ ਠਾਠਾਂ ਮਾਰਨ ਲੱਗੀ।