John 6:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਉਸ ਦੇ ਨਾਲ ਗਏ। ਉਹ ਇਸ ਲਈ ਗਏ ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਕਰਿਸ਼ਮੇ ਵੇਖੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵੱਡੀ ਭੀੜ ਉਹਨਾਂ ਦੇ ਪਿੱਛੇ ਗਈ ਕਿਉਂਕਿ ਉਹਨਾਂ ਨੇ ਯਿਸੂ ਦੇ ਉਹ ਚਮਤਕਾਰੀ ਚਿੰਨ੍ਹ ਦੇਖੇ ਸਨ ਜਿਹੜੇ ਉਹਨਾਂ ਨੇ ਬਿਮਾਰਾਂ ਲਈ ਕੀਤੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਹੁਤ ਸਾਰੇ ਲੋਕ ਉਹਨਾਂ ਦੇ ਨਾਲ ਗਏ ਕਿਉਂਕਿ ਉਹਨਾਂ ਨੇ ਯਿਸ਼ੂ ਦੇ ਰੋਗੀਆਂ ਨੂੰ ਚੰਗਾ ਕਰਨ ਦੇ ਚਮਤਕਾਰਾਂ ਨੂੰ ਦੇਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ ਕਿਉਂਕਿ ਉਨ੍ਹਾਂ ਨੇ ਓਹ ਨਿਸ਼ਾਨ ਡਿੱਠੇ ਜਿਹੜੇ ਉਸ ਨੇ ਰੋਗੀਆਂ ਉੱਤੇ ਵਿਖਾਏ ਸਨ
Punjabi ERV
ਬਹੁਤ ਸਾਰੇ ਲੋਕ ਉਸਦੇ ਨਾਲ ਗਏ। ਉਹ ਇਸ ਲਈ ਗਏ ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਕਰਿਸ਼ਮੇ ਵੇਖੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بڑی بِھیڑ اوہدے مگر ہو ٹُری۔ ایس لئی پئی اوہناں اوہ مُعجزے ویکھے جیہڑے اوس بِیماراں اُتّے کِیتے سن۔
Punjabi Standard Bible (Punjabi Standard Bible) 2023
ਇੱਕ ਵੱਡੀ ਭੀੜ ਉਹ ਦੇ ਪਿੱਛੇ ਚੱਲ ਪਈ, ਕਿਉਂਕਿ ਉਹ ਉਨ੍ਹਾਂ ਚਮਤਕਾਰਾਂ ਨੂੰ ਵੇਖਦੇ ਸਨ ਜਿਹੜੇ ਉਹ ਬਿਮਾਰਾਂ ਲਈ ਕਰਦਾ ਸੀ।