John 6:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਅੰਦਰ ਚੜ੍ਹਾ ਕੇ ਖੁਸ਼ ਹੋ ਗਏ। ਉਸਤੋਂ ਬਾਦ ਜਿੱਥੇ ਉਨ੍ਹਾਂ ਨੇ ਪੁੱਜਣਾ ਸੀ, ਬੇੜੀ ਉੱਥੇ ਪਹੁੰਚੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹਨਾਂ ਨੇ ਯਿਸੂ ਨੂੰ ਖ਼ੁਸ਼ੀ ਨਾਲ ਕਿਸ਼ਤੀ ਵਿੱਚ ਚੜ੍ਹਾ ਲਿਆ ਅਤੇ ਇਕਦਮ ਕਿਸ਼ਤੀ ਉੱਥੇ ਪਹੁੰਚ ਗਈ ਜਿੱਥੇ ਉਹ ਜਾਣਾ ਚਾਹੁੰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਚੇਲੇ ਯਿਸ਼ੂ ਨੂੰ ਕਿਸ਼ਤੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ, ਅਤੇ ਤੁਰੰਤ ਹੀ ਕਿਸ਼ਤੀ ਕਿਨਾਰੇ ਤੇ ਪਹੁੰਚ ਗਈ ਜਿੱਥੇ ਉਹ ਜਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਉਸ ਨੂੰ ਬੇੜੀ ਉੱਤੇ ਚੜ੍ਹਾ ਲੈਣ ਨੂੰ ਰਾਜ਼ੀ ਹੋਏ ਅਤੇ ਬੇੜੀ ਉਵੇਂ ਉਸ ਥਾਂ ਨੂੰ ਜਿੱਥੇ ਉਨ੍ਹਾਂ ਜਾਣਾ ਸੀ ਜਾ ਪੁੱਜੀ ।।
Punjabi ERV
ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇਡ਼ੀ ਅੰਦਰ ਚਢ਼ਾਕੇ ਖੁਸ਼ ਹੋ ਗਏ। ਉਸਤੋਂ ਬਾਦ ਜਿਥੇ ਉਨ੍ਹਾਂ ਨੇ ਪੁੱਜਣਾ ਸੀ, ਬੇਡ਼ੀ ਉਥੇ ਪਹੁੰਚੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوہنوں بیڑی تے چڑھان نُوں راضی ہوئے۔ تے بڑی چھیتی نال بیڑی اوس تھاں جِتّھے جانا سی اَپڑ گئی۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਉਸ ਨੂੰ ਕਿਸ਼ਤੀ ਵਿੱਚ ਚੜ੍ਹਾਉਣਾ ਚਾਹਿਆ, ਪਰ ਐਨੇ ਨੂੰ ਕਿਸ਼ਤੀ ਉਸ ਥਾਂ 'ਤੇ ਪਹੁੰਚ ਗਈ ਜਿੱਥੇ ਉਨ੍ਹਾਂ ਨੇ ਜਾਣਾ ਸੀ।