John 6:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਦ ਰੋਟੀ ਖਾਧੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤਿਬਿਰਿਆਸ ਤੋਂ ਕੁਝ ਹੋਰ ਕਿਸ਼ਤੀਆਂ ਉਸ ਥਾਂ ਦੇ ਨੇੜੇ ਆਈਆਂ ਜਿੱਥੇ ਲੋਕਾਂ ਨੇ ਪ੍ਰਭੂ ਦੇ ਧੰਨਵਾਦ ਕਰਨ ਦੇ ਬਾਅਦ ਭੋਜਨ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਤਿਬੇਰਿਯਾਸ ਦੀਆਂ ਕੁਝ ਕਿਸ਼ਤੀਆਂ ਉਸ ਜਗ੍ਹਾ ਦੇ ਕੋਲ ਪਹੁੰਚਿਆ ਜਿੱਥੇ ਲੋਕਾਂ ਨੇ ਪ੍ਰਭੂ ਦਾ ਧੰਨਵਾਦ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੋਰ ਬੇੜੀਆਂ ਤਿਬਿਰਿਯਾਸ ਵੱਲੋਂ ਆਈਆਂ ਉਸ ਥਾਂ ਦੇ ਨੇੜੇ ਜਿੱਥੇ ਉਨ੍ਹਾਂ ਨੇ ਪ੍ਰਭੁ ਦੇ ਸ਼ੁਕਰ ਕਰਨ ਦੇ ਪਿੱਛੋ ਰੋਟੀ ਖਾਧੀ ਸੀ
Punjabi ERV
ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇਡ਼ੀਆਂ ਉਸ ਥਾਂ ਤੇ ਆਈਆਂ ਜਿਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਦ ਰੋਟੀ ਖਾਧੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(پر ہور چھوٹیاں بیڑیاں تِبریاسوں اوس تھاں دے نیڑے آئِیاں جِتّھے خُداوند دے شُکر کرن بعد اوہناں روٹِیاں کھادِیاں سن۔)
Punjabi Standard Bible (Punjabi Standard Bible) 2023
ਤਿਬਿਰਿਯਾਸ ਵੱਲੋਂ ਹੋਰ ਕਿਸ਼ਤੀਆਂ ਉਸ ਥਾਂ ਦੇ ਨੇੜੇ ਆਈਆਂ ਜਿੱਥੇ ਪ੍ਰਭੂ ਦੁਆਰਾ ਧੰਨਵਾਦ ਦੇਣ ਤੋਂ ਬਾਅਦ ਲੋਕਾਂ ਨੇ ਰੋਟੀ ਖਾਧੀ ਸੀ।