John 6:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭੀੜ ਨੇ ਪੁੱਛਿਆ, “ਉਹ ਕਿਹੜੀਆਂ ਕਰਨੀਆਂ ਹਨ ਜਿਹੜੀਆਂ ਪਰਮੇਸ਼ੁਰ ਸਾਥੋਂ ਕਰਨ ਦੀ ਆਸ ਰੱਖਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਤੋਂ ਪੁੱਛਿਆ, “ਪਰਮੇਸ਼ਰ ਦੇ ਕੰਮ ਕਰਨ ਲਈ ਅਸੀਂ ਕੀ ਕਰੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਲੋਕਾਂ ਨੇ ਉਹਨਾਂ ਨੂੰ ਪੁੱਛਿਆ, “ਸਾਨੂੰ ਉਹ ਕੰਮ ਕਰਨ ਲਈ ਕੀ ਕਰਨਾ ਚਾਹੀਦਾ ਹੈ ਜੋ ਪਰਮੇਸ਼ਵਰ ਚਾਹੁੰਦੇ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਉਸ ਨੂੰ ਆਖਿਆ ਕਿ ਪਰਮੇਸ਼ੁਰ ਦੇ ਕੰਮ ਕਰਨ ਨੂੰ ਅਸੀਂ ਕੀ ਕਰੀਏॽ
Punjabi ERV
ਭੀਡ਼ ਨੇ ਪੁੱਛਿਆ, “ਉਹ ਕਿਹਡ਼ੀਆਂ ਕਰਨੀਆਂ ਹਨ ਜਿਹਡ਼ੀਆਂ ਪਰਮੇਸ਼ੁਰ ਸਾਥੋਂ ਕਰਨ ਦੀ ਆਸ ਰਖਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں آکھیا اسی کِیہ کریئے پئی خُدا دے کمّ ساتھوں ہون؟
Punjabi Standard Bible (Punjabi Standard Bible) 2023
ਤਦ ਉਨ੍ਹਾਂ ਉਸ ਨੂੰ ਕਿਹਾ, “ਪਰਮੇਸ਼ਰ ਦੇ ਕੰਮ ਕਰਨ ਲਈ ਅਸੀਂ ਕੀ ਕਰੀਏ?”