John 6:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ਰ ਦਾ ਕੰਮ ਇਹ ਹੈ ਕਿ ਜਿਸ ਨੂੰ ਉਹਨਾਂ ਨੇ ਭੇਜਿਆ ਹੈ, ਉਸ ਵਿੱਚ ਵਿਸ਼ਵਾਸ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਦਾ ਕੰਮ ਇਹ ਹੈ: ਜਿਸ ਨੂੰ ਉਸ ਨੇ ਭੇਜਿਆ ਹੈ ਉਸ ਤੇ ਵਿਸ਼ਵਾਸ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਕੰਮ ਇਹ ਹੈ ਕਿ ਜਿਸ ਨੂੰ ਉਨ ਭੇਜਿਆ ਹੈ ਉਸ ਉੱਤੇ ਤੁਸੀਂ ਨਿਹਚਾ ਕਰੋ
Punjabi ERV
ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰਖਦਾ ਹੈ ਕਿ, ਜਿਸਨੂੰ ਉਸਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں جواب دِتّا خُدا دا کمّ ایہہ اے پئی تُسی اوہدے اُتّے جِہنُوں اوس گھلّیا اے اِیمان لیاؤ۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਪਰਮੇਸ਼ਰ ਦਾ ਕੰਮ ਇਹ ਹੈ ਕਿ ਤੁਸੀਂ ਉਸ ਉੱਤੇ ਜਿਸ ਨੂੰ ਉਸ ਨੇ ਭੇਜਿਆ ਹੈ, ਵਿਸ਼ਵਾਸ ਕਰੋ।”