John 6:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਪਹਾੜੀ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਇੱਕ ਪਹਾੜ ਉੱਤੇ ਚੜ੍ਹ ਗਏ ਅਤੇ ਉੱਥੇ ਆਪਣੇ ਚੇਲਿਆਂ ਦੇ ਨਾਲ ਬੈਠ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਪਹਾੜ ਉੱਤੇ ਚੜ੍ਹੇ ਅਤੇ ਆਪਣੇ ਚੇਲਿਆਂ ਨਾਲ ਬੈਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਿਸੂ ਪਹਾੜ ਉੱਤੇ ਚੜ੍ਹਿਆ ਅਰ ਉੱਥੇ ਆਪਣੇ ਚੇਲਿਆਂ ਦੇ ਸੰਗ ਬੈਠ ਗਿਆ
Punjabi ERV
ਯਿਸੂ ਪਹਾਡ਼ੀ ਉੱਤੇ ਗਿਆ ਅਤੇ ਉਥੇ ਆਪਣੇ ਚੇਲਿਆਂ ਨਾਲ ਬੈਠ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع پہاڑ اُتّے چڑھ کے اپنے شاگِرداں نال اوتھے بَیہہ گیا۔
Punjabi Standard Bible (Punjabi Standard Bible) 2023
ਫਿਰ ਯਿਸੂ ਪਹਾੜ 'ਤੇ ਚੜ੍ਹ ਕੇ ਆਪਣੇ ਚੇਲਿਆਂ ਨਾਲ ਬੈਠ ਗਿਆ।