John 6:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭੀੜ ਨੇ ਪੁੱਛਿਆ, “ਤੂੰ ਕਿਹੜਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸੱਕੀਏ ਅਤੇ ਵਿਸ਼ਵਾਸ ਕਰ ਸੱਕੀਏ? ਤੂੰ ਕੀ ਕਰਨ ਵਾਲਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਨੂੰ ਕਿਹਾ, “ਤੁਸੀਂ ਕਿਹੜਾ ਚਮਤਕਾਰੀ ਚਿੰਨ੍ਹ ਦਿਖਾਓਗੇ ਜਿਸ ਨੂੰ ਦੇਖ ਕੇ ਅਸੀਂ ਤੁਹਾਡੇ ਵਿੱਚ ਵਿਸ਼ਵਾਸ ਕਰੀਏ? ਤੁਸੀਂ ਕਿਹੜਾ ਕੰਮ ਕਰੋਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਫਿਰ ਤੁਸੀਂ ਕਿਹੜਾ ਨਿਸ਼ਾਨ ਦੇਵੋਂਗੇ ਕਿ ਅਸੀਂ ਇਸ ਨੂੰ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੁਸੀਂ ਕੀ ਕਰੋਗੇ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਉਸ ਨੂੰ ਆਖਿਆ, ਫੇਰ ਤੂੰ ਕਿਹੜੀ ਨਿਸ਼ਾਨ ਵਿਖਾਲਦਾ ਹੈਂ ਜੋ ਅਸੀ ਵੇਖ ਕੇ ਪਰਤੀਤ ਕਰੀਏॽ ਤੂੰ ਕੀ ਕਰਮ ਕਰਦਾ ਹੈਂॽ
Punjabi ERV
ਭੀਡ਼ ਨੇ ਪੁੱਛਿਆ, “ਤੂੰ ਕਿਹਡ਼ਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں آکھیا فیر تُوں کیہڑی کرامات کرنا ایں؟ پئی اسی دیکھئے تے تینُوں مَنّئے تُوں کِیہ کرنا ایں؟
Punjabi Standard Bible (Punjabi Standard Bible) 2023
ਤਦ ਉਨ੍ਹਾਂ ਉਸ ਨੂੰ ਕਿਹਾ, “ਫਿਰ ਤੂੰ ਕਿਹੜਾ ਚਿੰਨ੍ਹ ਵਿਖਾਉਂਦਾ ਹੈਂ ਕਿ ਅਸੀਂ ਵੇਖੀਏ ਅਤੇ ਤੇਰੇ ਉੱਤੇ ਵਿਸ਼ਵਾਸ ਕਰੀਏ? ਤੂੰ ਕਿਹੜਾ ਕੰਮ ਕਰਦਾ ਹੈਂ?