John 6:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਪੁਰਖਿਆਂ ਨੇ ਉਜਾੜ ਵਿੱਚ ਮੱਨਾ ਖਾਧਾ ਸੀ, ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੋਇਆ ਹੈ, ‘ਪਰਮੇਸ਼ਰ ਨੇ ਉਹਨਾਂ ਨੂੰ ਖਾਣ ਲਈ ਸਵਰਗ ਵਿੱਚੋਂ ਰੋਟੀ ਦਿੱਤੀ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਪਿਉ-ਦਾਦਿਆਂ ਨੇ ਉਜਾੜ ਵਿੱਚ ਮੰਨਾ ਖਾਧਾ; ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੋਸ਼ੇਹ ਨੇ ਉਹਨਾਂ ਨੂੰ ਸਵਰਗ ਤੋਂ ਰੋਟੀ ਖਾਣ ਲਈ ਦਿੱਤੀ।’ ”
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਵਡਿਆਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਲਿਖਿਆ ਹੋਇਆ ਹੈ ਕਿ ਉਸ ਨੇ ਉਨ੍ਹਾਂ ਨੂੰ ਅਕਾਸ਼ੋਂ ਰੋਟੀ ਖਾਣ ਨੂੰ ਦਿੱਤੀ
Punjabi ERV
ਸਾਡੇ ਪੂਰਵਜਾਂ ਨੇ ਉਜਾਡ਼ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساڈے وڈّیاں بیابان وِچ مَن کھادا جیویں آکھیا ہویا اے پئی اوس اوہناں نُوں اسمانوں روٹی کھان نُوں دِتّی۔
Punjabi Standard Bible (Punjabi Standard Bible) 2023
ਸਾਡੇ ਪੁਰਖਿਆਂ ਨੇ ਉਜਾੜ ਵਿੱਚ ਮੰਨਾ ਖਾਧਾ, ਜਿਵੇਂ ਲਿਖਿਆ ਹੈ: ‘ਉਸ ਨੇ ਉਨ੍ਹਾਂ ਨੂੰ ਖਾਣ ਲਈ ਸਵਰਗੋਂ ਰੋਟੀ ਦਿੱਤੀ’।”