John 6:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਉਤਰ ਕੇ ਸੰਸਾਰ ਨੂੰ ਜੀਵਨ ਦਿੰਦੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੀ ਰੋਟੀ ਉਹ ਰੋਟੀ ਹੈ ਜੋ ਸਵਰਗ ਤੋਂ ਹੇਠਾਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਉਣ ਦਿੰਦੀ ਹੈ
Punjabi ERV
ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دی روٹی اوہ اے جیہڑی اسمانوں لہندی اے تے دُنیا نُوں زِندگی دیندی اے۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਦੀ ਰੋਟੀ ਉਹ ਹੈ ਜੋ ਸਵਰਗੋਂ ਉੱਤਰਦੀ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”