John 6:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਹਰ ਕੋਈ ਜਿਸ ਨੂੰ ਮੇਰੇ ਪਿਤਾ ਮੈਨੂੰ ਦਿੰਦੇ ਹਨ, ਉਹ ਮੇਰੇ ਕੋਲ ਆਵੇਗਾ; ਅਤੇ ਜੋ ਮੇਰੇ ਕੋਲ ਆਵੇਗਾ ਉਸ ਨੂੰ ਮੈਂ ਕਦੀ ਨਹੀਂ ਕੱਢਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹ ਸਭ ਲੋਕ ਜੋ ਪਿਤਾ ਮੈਨੂੰ ਦਿੰਦੇ ਹਨ ਮੇਰੇ ਕੋਲ ਆਉਣਗੇ, ਅਤੇ ਜੋ ਕੋਈ ਮੇਰੇ ਕੋਲ ਆਉਂਦਾ ਹੈ, ਮੈਂ ਉਸ ਨੂੰ ਕਦੇ ਵਾਪਸ ਨਹੀਂ ਘੱਲਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੁਝ ਪਿਤਾ ਮੈਨੂੰ ਦਿੰਦਾ ਹੈ ਮੇਰੇ ਕੋਲ ਆਵੇਗਾ ਅਤੇ ਜੋ ਮੇਰੇ ਕੋਲ ਆਉਂਦਾ ਹੈ ਮੈਂ ਕਦੇ ਵੀ ਉਹ ਨੂੰ ਕੱਢ ਨਾ ਦਿਆਂਗਾ
Punjabi ERV
ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸਨੂੰ ਕਢਾਂਗਾ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سبھ کُجھ جو باپ مَینُوں دیندا اے میرے ولّ آوے گا تے جیہڑا میرے کول آؤندا اے اوہنوں مَیں کَدے وی باہر نا کڈھاں گا۔
Punjabi Standard Bible (Punjabi Standard Bible) 2023
ਉਹ ਹਰੇਕ ਜਿਸ ਨੂੰ ਮੇਰਾ ਪਿਤਾ ਮੈਨੂੰ ਦਿੰਦਾ ਹੈ ਮੇਰੇ ਕੋਲ ਆਵੇਗਾ ਅਤੇ ਜਿਹੜਾ ਮੇਰੇ ਕੋਲ ਆਉਂਦਾ ਹੈ, ਮੈਂ ਕਦੇ ਵੀ ਉਸ ਨੂੰ ਕੱਢ ਨਾ ਦਿਆਂਗਾ,