John 6:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਂ ਆਪਣੀ ਨਹੀਂ ਸਗੋਂ ਆਪਣੇ ਭੇਜਣ ਵਾਲੇ ਦੀ ਇੱਛਾ ਨੂੰ ਪੂਰਾ ਕਰਨ ਦੇ ਲਈ ਆਇਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਸਵਰਗ ਤੋਂ ਆਪਣੀ ਇੱਛਾ ਪੂਰੀ ਕਰਨ ਲਈ ਨਹੀਂ ਆਇਆ, ਸਗੋਂ ਪਰਮੇਸ਼ਵਰ ਦੀ ਇੱਛਾ ਪੂਰੀ ਕਰਨ ਆਇਆ ਹਾਂ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮੈਂ ਸੁਰਗੋਂ ਉੱਤਰਿਆ ਹਾਂ ਇਸ ਲਈ ਨਹੀਂ ਜੋ ਆਪਣੀ ਮਰਜ਼ੀ ਸਗੋਂ ਉਹ ਦੀ ਮਰਜ਼ੀ ਦੇ ਅਨੁਸਾਰ ਚੱਲਾਂ ਜਿਹ ਨੇ ਮੈਨੂੰ ਘੱਲਿਆ
Punjabi ERV
ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں اسمانوں اپنی مرضی پُوری کرن نُوں نئیں لتّھا آں۔ پر اوہدی مرضی جِس مَینُوں گھلّیا اے۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਆਪਣੀ ਇੱਛਾ ਨਹੀਂ ਸਗੋਂ ਆਪਣੇ ਭੇਜਣ ਵਾਲੇ ਦੀ ਇੱਛਾ ਨੂੰ ਪੂਰਾ ਕਰਨ ਲਈ ਸਵਰਗ ਤੋਂ ਉੱਤਰਿਆ ਹਾਂ।