John 6:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗ ਪਏ ਕਿਉਂਕਿ ਉਸ ਨੇ ਆਖਿਆ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦੀ ਯਿਸੂ ਉੱਤੇ ਬੁੜਬੁੜਾਉਣ ਲੱਗ ਪਏ ਕਿਉਂਕਿ ਉਹਨਾਂ ਨੇ ਕਿਹਾ ਸੀ, “ਮੈਂ ਸਵਰਗ ਤੋਂ ਉਤਰੀ ਹੋਈ ਰੋਟੀ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਰ ਯਹੂਦੀ ਉਹਨਾਂ ਤੇ ਬੁੜ-ਬੁੜਾਉਣ ਲੱਗ ਪਏ ਕਿਉਂਕਿ ਉਹਨਾਂ ਨੇ ਆਖਿਆ, “ਮੈਂ ਹੀ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੂਦੀ ਉਸ ਉੱਤੇ ਬੁੜ ਬੁੜਾਉਣ ਲੱਗੇ ਇਸ ਲਈ ਜੋ ਉਹ ਨੇ ਇਹ ਆਖਿਆ ਸੀ ਭਈ ਜਿਹੜੀ ਰੋਟੀ ਸੁਰਗੋਂ ਉੱਤਰੀ ਹੈ ਉਹ ਮੈਂ ਹਾਂ
Punjabi ERV
ਫੇਰ ਯਹੂਦੀ ਉਸ ਬਾਰੇ ਬੁਡ਼-ਬੁਡ਼ਾਉਣ ਲੱਗ ਪਏ ਕਿਉਂਕਿ ਉਸਨੇ ਆਖਿਆ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ایس لئی پئی اوس آکھیا۔ ”اوہ روٹی جیہڑی اسمانوں لتّھی مَیں آں۔“ یہُودی اوہدی بابت کُڑکُڑان لگّے۔
Punjabi Standard Bible (Punjabi Standard Bible) 2023
ਯਹੂਦੀ ਉਸ ਦੇ ਵਿਰੁੱਧ ਬੁੜਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ ਸੀ ਕਿ ਉਹ ਰੋਟੀ ਜਿਹੜੀ ਸਵਰਗੋਂ ਉੱਤਰੀ, ਉਹ ਮੈਂ ਹਾਂ।