John 6:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਆਖਿਆ, “ਉਹ ਯਿਸੂ ਹੈ। ਉਹ ਯੂਸੁਫ਼ ਦ ਪੁੱਤਰ ਹੈ। ਅਸੀਂ ਉਸ ਦੇ ਮਾਤਾ ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇ ਕਹਿ ਸੱਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਪਸ ਵਿੱਚ ਕਹਿਣ ਲੱਗੇ, “ਕੀ ਇਹ ਯੂਸਫ਼ ਦਾ ਪੁੱਤਰ ਯਿਸੂ ਨਹੀਂ ਹੈ? ਕੀ ਅਸੀਂ ਇਸ ਦੇ ਮਾਤਾ-ਪਿਤਾ ਨੂੰ ਨਹੀਂ ਜਾਣਦੇ? ਫਿਰ ਹੁਣ ਇਹ ਕਿਸ ਤਰ੍ਹਾਂ ਕਹਿ ਰਿਹਾ ਹੈ ‘ਕਿ ਮੈਂ ਸਵਰਗ ਤੋਂ ਉਤਰਿਆ ਹਾਂ’?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀਆਂ ਨੇ ਆਖਿਆ, “ਉਹ ਯਿਸ਼ੂ ਜੋ ਯੋਸੇਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ਮੈਂ ਸਵਰਗੋਂ ਉੱਤਰਿਆ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਬੋਲੇ, ਭਲਾ ਇਹ ਯੂਸੁਫ਼ ਦਾ ਪੁੱਤ੍ਰ ਯਿਸੂ ਨਹੀਂ ਜਿਹ ਦੇ ਮਾਂ ਪਿਉ ਨੂੰ ਅਸੀਂ ਜਾਣਦੇ ਹਾਂॽ ਹੁਣ ਉਹ ਕਿਸ ਤਰਾਂ ਆਖਦਾ ਹੈ ਜੋ ਸੁਰਗੋਂ ਉੱਤਰਿਆ ਹਾਂॽ
Punjabi ERV
ਯਹੂਦੀਆਂ ਨੇ ਆਖਿਆ, “ਉਹ ਯਿਸੂ ਹੈ। ਉਹ ਯੂਸੁਫ਼ ਦ ਪੁੱਤਰ ਹੈ। ਅਸੀਂ ਉਸਦੇ ਮਾਤਾ ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھن لگّے ایہہ یِسُوع یُوسف دا پُتر نئیں اے جِہدے ماں پئیو نُوں اسی جاننے آں؟ اوہ ہُن کِیویں آکھدا اے پئی مَیں اسمانوں لتّھا آں؟
Punjabi Standard Bible (Punjabi Standard Bible) 2023
ਤਦ ਉਹ ਕਹਿਣ ਲੱਗੇ, “ਕੀ ਇਹ ਯੂਸੁਫ਼ ਦਾ ਪੁੱਤਰ ਯਿਸੂ ਨਹੀਂ, ਜਿਸ ਦੇ ਪਿਤਾ ਅਤੇ ਮਾਤਾ ਨੂੰ ਅਸੀਂ ਜਾਣਦੇ ਹਾਂ? ਹੁਣ ਇਹ ਕਿਵੇਂ ਕਹਿੰਦਾ ਹੈ ਕਿ ਮੈਂ ਸਵਰਗੋਂ ਉੱਤਰਿਆ ਹਾਂ?”