John 6:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਆਖਿਆ, “ਆਪਣੇ-ਆਪ ਵਿੱਚ ਬੁੜ-ਬੁੜਾਉਨਾ ਬੰਦ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਆਪਸ ਵਿੱਚ ਨਾ ਬੁੜਬੁੜਾਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਆਖਿਆ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਆਪਸ ਵਿੱਚ ਨਾ ਬੁੜਬੁੜਾਓ
Punjabi ERV
ਪਰ ਯਿਸੂ ਨੇ ਆਖਿਆ, “ਆਪਣੇ-ਆਪ ਵਿੱਚ ਬੁਡ਼-ਬੁਡ਼ਾਉਨਾ ਬੰਦ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا آپو وِچ نا کُڑکُڑاؤ۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਪਸ ਵਿੱਚ ਨਾ ਬੁੜਬੁੜਾਓ।