John 6:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ।’ ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਬੀਆਂ ਦੀਆਂ ਪੁਸਤਕਾਂ ਵਿੱਚ ਵੀ ਲਿਖਿਆ ਹੈ, ‘ਪਰਮੇਸ਼ਰ ਉਹਨਾਂ ਸਾਰਿਆਂ ਨੂੰ ਸਿਖਾਉਣਗੇ ।’ ਉਹ ਸਾਰੇ ਜੋ ਪਿਤਾ ਦੀ ਸੁਣਦੇ ਅਤੇ ਉਹਨਾਂ ਕੋਲੋਂ ਸਿੱਖਦੇ ਹਨ, ਉਹ ਮੇਰੇ ਕੋਲ ਆਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਪਰਮੇਸ਼ਵਰ ਉਹਨਾਂ ਸਾਰਿਆਂ ਨੂੰ ਸਿਖਾਵੇਗਾ।’ ਹਰ ਕੋਈ ਜਿਹੜਾ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ ਮੇਰੇ ਕੋਲ ਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਬੀਆਂ ਦੀਆਂ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ ਭਈ ਓਹ ਸੱਭੇ ਪਰਮੇਸ਼ੁਰ ਦੇ ਸਿਖਾਏ ਹੋਏ ਹੋਣਗੇ। ਹਰੇਕ ਜਿਸ ਨੇ ਪਿਤਾ ਤੋਂ ਸੁਣਿਆ ਅਤੇ ਸਿੱਖਿਆ ਹੈ ਸੋ ਮੇਰੇ ਕੋਲ ਆਉਂਦਾ ਹੈ
Punjabi ERV
ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ। ਹਰ ਕੋਈ ਜਿਹਡ਼ਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نبیاں دِیاں کِتاباں وِچ ایہہ لِکھیا ہویا اے پئی اوہ سبھ خُدا دے سِکھائے ہوئے ہون گے ہر اِک جِس باپ کولوں سُنیا تے سِکھیا میرے کول آؤندا اے۔
Punjabi Standard Bible (Punjabi Standard Bible) 2023
ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੈ: ‘ਉਹ ਸਾਰੇ ਪਰਮੇਸ਼ਰ ਦੇ ਸਿਖਾਏ ਹੋਏ ਹੋਣਗੇ’। “ਹਰੇਕ ਜਿਸ ਨੇ ਪਿਤਾ ਤੋਂ ਸੁਣਿਆ ਅਤੇ ਸਿੱਖਿਆ ਹੈ, ਉਹ ਮੇਰੇ ਕੋਲ ਆਉਂਦਾ ਹੈ।