John 6:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਤੋਂ ਆਇਆ ਹੈ, ਉਹੀ ਹੈ ਜਿਸਨੇ ਪਿਤਾ ਨੂੰ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦਾ ਅਰਥ ਇਹ ਨਹੀਂ ਕਿ ਕਿਸੇ ਨੇ ਪਿਤਾ ਨੂੰ ਦੇਖਿਆ ਹੈ । ਕੇਵਲ ਉਸ ਨੇ ਜੋ ਪਰਮੇਸ਼ਰ ਕੋਲੋਂ ਆਇਆ ਹੈ, ਪਿਤਾ ਨੂੰ ਦੇਖਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ; ਕੇਵਲ ਉਹ ਇੱਕ, ਜਿਹੜਾ ਪਰਮੇਸ਼ਵਰ ਤੋਂ ਆਇਆ ਹੈ, ਉਸ ਨੇ ਪਿਤਾ ਨੂੰ ਵੇਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਹੀਂ ਭਈ ਕਿਸੇ ਨੇ ਪਿਤਾ ਨੂੰ ਡਿੱਠਾ ਹੋਵੇ, ਬਿਨਾ ਉਹ ਦੇ ਜਿਹੜਾ ਪਰਮੇਸ਼ੁਰ ਦੀ ਵੱਲੋਂ ਹੈ ਓਨ ਤਾਂ ਪਿਤਾ ਨੂੰ ਡਿੱਠਾ ਹੈ
Punjabi ERV
ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹਡ਼ਾ ਪਰਮੇਸ਼ੁਰ ਤੋਂ ਆਇਆ ਹੈ, ਉਹੀ ਹੈ ਜਿਸਨੇ ਪਿਤਾ ਨੂੰ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ نا سمجھو پئی کِسے باپ نُوں ویکھیا اے۔ بِناں اوہدے جیہڑا خُدا ولّوں اے اوس باپ نُوں ویکھیا اے۔
Punjabi Standard Bible (Punjabi Standard Bible) 2023
ਇਹ ਨਹੀਂ ਕਿ ਕਿਸੇ ਨੇ ਪਿਤਾ ਨੂੰ ਵੇਖਿਆ ਹੈ, ਸਿਵਾਏ ਉਸ ਦੇ ਜਿਹੜਾ ਪਰਮੇਸ਼ਰ ਦੀ ਵੱਲੋਂ ਹੈ ਓਸੇ ਨੇ ਪਿਤਾ ਨੂੰ ਵੇਖਿਆ ਹੈ।